ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 02 July, 2024, 04:16 PM

ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੀਟਿੰਗ
ਚੰਡੀਗੜ੍ਹ, 2 ਜੁਲਾਈ : ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਤੇ ਇਸ ਤੋਂ ਬਾਅਦ ਪਾਰਟੀ ਦੇ ਬੀ. ਸੀ. ਵਿੰਗ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਇਹ ਪਤਾ ਲੱਗਿਆ ਹੈ ਕਿ ਇਸ ਮੀਟਿੰਗ ਵਿਚ ਪਾਰਟੀ ਵਿਚ ਵਧੇ ਵਿਵਾਦ ਤੇ ਬਾਗੀ ਧੜੇ ਦੀਆਂ ਕਾਰਵਾਈਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।