ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ : ਹਰਸਿਮਰਤ ਕੌਰ ਬਾਦਲ
ਦੁਆਰਾ: Punjab Bani ਪ੍ਰਕਾਸ਼ਿਤ :Tuesday, 02 July, 2024, 04:26 PM

ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ : ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ ਅਤੇ ਦੂਜੇ ਪਾਸੇ ਭਾਜਪਾ ਨੇ ਸਾਡੇ ਧਾਰਮਿਕ ਸਥਾਨਾਂ `ਤੇ ਕਬਜ਼ਾ ਕੀਤਾ ਹੋਇਆ ਹੈ ਸਬੰਧੀ ਲੋਕ ਸਭਾ ਵਿਚ ਬੋਲਦਿਆਂ ਸ਼ੋ੍ਰਮਣੀ ਅਕਾਲੀ ਦਲ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।
