ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਮੁੱਖ ਮੰਤਰੀ ਭਗਵੰਤ ਮਾਨ : ਬਿਕਰਮ ਸਿੰਘ ਮਜੀਠੀਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 02 July, 2024, 08:02 PM

ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਮੁੱਖ ਮੰਤਰੀ ਭਗਵੰਤ ਮਾਨ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਾਜਪਾ ਦੇ ਆਗੂ ਸ਼ੀਤਲ ਅੰਗੂਰਾਲ ਵੱਲੋਂ ਮੁੱਖ ਮੰਤਰੀ ਤੇ ਉਹਨਾਂ ਦੇ ਪਰਿਵਾਰ ਦੇ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਅਤੇ ਉਹਨਾਂ ਨੇ ਕੇਂਦਰ ਸਰਕਾਰ ਸਰਕਾਰ ਨੂੰ ਆਖਿਆ ਕਿ ਉਹ ਅੰਗੂਰਾਲ ਵੱਲੋਂ ਪੇਸ਼ ਕੀਤੇ ਸਬੂਤਾਂ ਦਾ ਵੀ ਨੋਟਿਸ ਲਵੇ।