Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹੋਮਗਾਰਡ ਜਵਾਨ ਦੀ ਹੋਈ ਸੜਕੀ ਹਾਦਸੇ ਵਿਚ ਮੌਤ

ਪੰਜਾਬ ਹੋਮਗਾਰਡ ਜਵਾਨ ਦੀ ਹੋਈ ਸੜਕੀ ਹਾਦਸੇ ਵਿਚ ਮੌਤ

ਪੰਜਾਬ ਹੋਮਗਾਰਡ ਜਵਾਨ ਦੀ ਹੋਈ ਸੜਕੀ ਹਾਦਸੇ ਵਿਚ ਮੌਤ
ਖੇਮਕਰਨ : ਪੰਜਾਬ ਦੇ ਖੇਮਕਰਨ ਵਿਚ ਪੰਜਾਬ ਹੋਮਗਾਰਡ ਵਿਚ ਡਿਊਟੀ ਨਿਭਾ ਰਹੇ ਸਿਰਤਾਜ ਸਿੰਘ ਦੀ ਇਕ ਸੜਕੀ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪ੍ਰਭਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਪਿਤਾ ਸਿਰਤਾਜ ਸਿੰਘ ਜੋ ਕਿ 51 ਸਾਲਾਂ ਦਾ ਸੀ ਪੰਜਾਬ ਹੋਮਗਾਰਡ ਦੇ ਕਰਮਚਾਰੀ ਸਨ ਅਤੇ ਥਾਣਾ ਵਲਟੋਹਾ ਵਿਖੇ ਤਾਇਨਾਤ ਸੀ। ਜੋ ਰੋਜ ਵਾਂਗ ਡਿਊਟੀ ’ਤੇ ਜਾ ਰਹੇ ਸਨ ਕਿ ਜਦੋਂ ਉਹ ਕੈਂਚੀ ਮੋੜ ਆਸਲ ਉਤਾੜ ਕੋਲ ਪੁੱਜੇ ਤਾਂ ਉਨ੍ਹਾਂ ਦੇ ਅੱਗੇ ਜਾ ਰਹੀ ਸਕੂਲ ਬੱਸ ਦੇ ਚਾਲਕ ਨੇ ਅਚਾਨਕ ਬੱਸ ਦੀ ਬਰੇਕ ਲਗਾ ਦਿੱਤੀ, ਜਿਸ ਕਾਰਨ ਉਸਦੇ ਪਿਤਾ ਬੱਸ ਨਾਲ ਪਿੱਛੋਂ ਜਾ ਟਕਰਾਏ ਅਤੇ ਗੰਭੀਰ ਜਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਉਹ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਉਥੇ ਪਹੁੰਚਦਿਆਂ ਹੀ ਦਮ ਤੋੜ ਦਿੱਤਾ।

Advertisement
Advertisement
Advertisement
Advertisement
Scroll to Top