Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ ਦੀ ਮੰਗੇਤਰ ਰਾਧਿਕਾ ਮਰਚੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ

ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ ਦੀ ਮੰਗੇਤਰ ਰਾਧਿਕਾ ਮਰਚੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ

ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ ਦੀ ਮੰਗੇਤਰ ਰਾਧਿਕਾ ਮਰਚੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ
ਮੁੰਬਈ, 7 ਜੁਲਾਈ : ਪੌਪ ਗਾਇਕ ਜਸਟਿਨ ਬੀਬਰ ਨੇ ਅਰਬਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਉਸ ਦੀ ਮੰਗੇਤਰ ਰਾਧਿਕਾ ਮਰਚੈਂਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਇਸ ਸਮਾਗਮ ਦੀਆਂ ਵੀਡੀਓਜ਼ ਵੀ ਇੰਸਟਾਗਰਾਮ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ । ਜਸਟਿਨ ਬੀਬਰ ਨੇ ਸਮਾਗਮ ਵਿਚ ਆਪਣੇ ਮਕਬੂਲ ਗੀਤਾਂ ਨਾਲ ਹਾਜ਼ਰੀਨ ਨੂੰ ਨਚਾਇਆ। ਬੀਬਰ (30) ਆਪਣੀ ਪੇਸ਼ਕਾਰੀ ਦੇਣ ਤੋਂ ਬਾਅਦ ਮਿਆਮੀ ਰਵਾਨਾ ਹੋ ਗਏ। ਉਸ ਨੇ ਸ਼ਨਿਚਰਵਾਰ ਰਾਤ ਇੰਸਟਾਗ੍ਰਾਮ ’ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ। ਜਸਟਿਨ ਬੀਬਰ ਨੂੰ ਦੋ ਵਾਰ ਗ੍ਰੈਮੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਪੌਪ ਗਾਇਕ ਨੇ ਅਨੰਤ ਅਤੇ ਰਾਧਿਕਾ ਦੇ ਸੰਗੀਤ ਸਮਾਗਮ ਵਿੱਚ ਗੀਤ ਗਾਉਣ ਲਈ ਇਕ ਕਰੋੜ ਅਮਰੀਕੀ ਡਾਲਰ ਫੀਸ ਲਈ ਹੈ।

Advertisement
Advertisement
Advertisement
Advertisement
Scroll to Top