ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਭੇਜਿਆ 5 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਦੁਆਰਾ: Punjab Bani ਪ੍ਰਕਾਸ਼ਿਤ :Sunday, 07 July, 2024, 03:48 PM

ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਭੇਜਿਆ 5 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ
ਜਲੰਧਰ : ਪਾਰਲੀਮੈਂਟ ਚੋਣਾਂ ਦੇ ਸਮੇਂ ਤੋਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਲਗਾਤਾਰ ਸੁਸ਼ੀਲ ਰਿੰਕੂ `ਤੇ ਲਗਾਏ ਜਾ ਰਹੇ ਝੂਠੇ ਦੋਸਾਂ ਦਾ ਸਖ਼ਤ ਨੋਟਿਸ ਲੈਂਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਨੂੰ 5 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ।