Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:08 pm

+91 90915 01313 , +91 90916 01313

punjabbanni@gmail.com
punjabbani@yahoo.com

ਸੇਬੀ ਨੇ ਹਿੰਡਨਬਰਗ ਨੂੰ ਭੇਜੇ ਆਪਣੇ 46 ਪੰਨਿਆਂ ਦੇ ਕਾਰਨ ਦੱਸੋ ਨੋਟਿਸ ਵਿੱਚ ਵਿਸਥਾਰ ਨਾਲ ਦੱਸਿਆ

ਸੇਬੀ ਨੇ ਹਿੰਡਨਬਰਗ ਨੂੰ ਭੇਜੇ ਆਪਣੇ 46 ਪੰਨਿਆਂ ਦੇ ਕਾਰਨ ਦੱਸੋ ਨੋਟਿਸ ਵਿੱਚ ਵਿਸਥਾਰ ਨਾਲ ਦੱਸਿਆ

ਸੇਬੀ ਨੇ ਹਿੰਡਨਬਰਗ ਨੂੰ ਭੇਜੇ ਆਪਣੇ 46 ਪੰਨਿਆਂ ਦੇ ਕਾਰਨ ਦੱਸੋ ਨੋਟਿਸ ਵਿੱਚ ਵਿਸਥਾਰ ਨਾਲ ਦੱਸਿਆ
ਨਵੀਂ ਦਿੱਲੀ, 7 ਜੁਲਾਈ : ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੇ ਹਿੰਡਨਬਰਗ ਨੂੰ ਭੇਜੇ ਆਪਣੇ 46 ਪੰਨਿਆਂ ਦੇ ਕਾਰਨ ਦੱਸੋ ਨੋਟਿਸ ਵਿੱਚ ਵਿਸਥਾਰ ਨਾਲ ਦੱਸਿਆ ਹੈ ਕਿ ਕਿਵੇਂ ਅਮਰੀਕੀ ਸ਼ਾਰਟ ਸੇਲਰ ਇੱਕ ਨਿਊਯਾਰਕ ਹੇਜ ਫੰਡ ਅਤੇ ਕੋਟਕ ਮਹਿੰਦਰਾ ਬੈਂਕ ਨਾਲ ਜੁੜੇ ਏਜੰਟ ਨੂੰ ਰਿਪੋਰਟ ਦੇ ਪ੍ਰਕਾਸ਼ਨ ਤੋਂ ਬਾਅਦ ਸਮੂਹ ਦੀਆਂ 10 ਸੂਚੀਬੱਧ ਕੰਪਨੀਆਂ ਦੇ ਮੁੱਲਾਂ ਵਿੱਚ 150 ਅਰਬ ਅਮਰੀਕੀ ਡਾਲਰ ਦੀ ਭਾਰੀ ਗਿਰਾਵਟ ਨਾਲ ਫਾਇਦਾ ਹੋਇਆ।
ਸੇਬੀ ਨੇ ਅੱਜ ਦਾਅਵਾ ਕੀਤਾ ਹੈ ਕਿ ਅਮਰੀਕੀ ਕੰਪਨੀ ਹਿੰਡਨਬਰਗ ਰਿਸਰਚ ਨੇ ਆਪਣੇ ਪ੍ਰਕਾਸ਼ਨ ਤੋਂ ਲਗਪਗ ਦੋ ਮਹੀਨੇ ਪਹਿਲਾਂ ਅਡਾਨੀ ਸਮੂਹ ਖਿਲਾਫ ਆਪਣੀ ਰਿਪੋਰਟ ਦੀ ਇੱਕ ਕਾਪੀ ਨਿਊਯਾਰਕ ਸਥਿਤ ਹੇਜ ਫੰਡ ਮੈਨੇਜਰ ਮਾਰਕ ਕਿੰਗਡਨ ਨਾਲ ਸਾਂਝੀ ਕੀਤੀ ਸੀ ਤੇ ਸਮੂਹ ਕੰਪਨੀਆਂ ਦੇ ਸ਼ੇਅਰਾਂ ਵਿੱਚ ਉਤਰਾਅ-ਚੜ੍ਹਾਅ ਦਾ ਫਾਇਦਾ ਉਠਾਇਆ ਸੀ। ਸੇਬੀ ਨੇ ਹਿੰਡਨਬਰਗ ਨੂੰ ਭੇਜੇ ਆਪਣੇ 46 ਪੰਨਿਆਂ ਦੇ ਕਾਰਨ ਦੱਸੋ ਨੋਟਿਸ ਵਿੱਚ ਵਿਸਥਾਰ ਨਾਲ ਦੱਸਿਆ ਹੈ ਕਿ ਕਿਵੇਂ ਅਮਰੀਕੀ ਸ਼ਾਰਟ ਸੇਲਰ ਇੱਕ ਨਿਊਯਾਰਕ ਹੇਜ ਫੰਡ ਅਤੇ ਕੋਟਕ ਮਹਿੰਦਰਾ ਬੈਂਕ ਨਾਲ ਜੁੜੇ ਏਜੰਟ ਨੂੰ ਰਿਪੋਰਟ ਦੇ ਪ੍ਰਕਾਸ਼ਨ ਤੋਂ ਬਾਅਦ ਸਮੂਹ ਦੀਆਂ 10 ਸੂਚੀਬੱਧ ਕੰਪਨੀਆਂ ਦੇ ਮੁੱਲਾਂ ਵਿੱਚ 150 ਅਰਬ ਅਮਰੀਕੀ ਡਾਲਰ ਦੀ ਭਾਰੀ ਗਿਰਾਵਟ ਨਾਲ ਫਾਇਦਾ ਹੋਇਆ।ਸੇਬੀ ਦੇ ਕਾਰਨ ਦੱਸੋ ਨੋਟਿਸ ਦੇ ਜਵਾਬ ਵਿੱਚ, ਹਿੰਡਨਬਰਗ ਨੇ ਕਿਹਾ ਹੈ ਕਿ ਇਹ “ਭਾਰਤ ਦੇ ਸਭ ਤੋਂ ਸ਼ਕਤੀਸ਼ਾਲੀ ਵਿਅਕਤੀਆਂ ਦੁਆਰਾ ਕੀਤੇ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦਾ ਪਰਦਾਫਾਸ਼ ਕਰਨ ਵਾਲਿਆਂ ਨੂੰ ਚੁੱਪ ਕਰਨ ਅਤੇ ਡਰਾਉਣ ਦੀ ਕੋਸ਼ਿਸ਼ ਹੈ”।

Advertisement
Advertisement
Advertisement
Advertisement
Scroll to Top