Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:45 am

+91 90915 01313 , +91 90916 01313

punjabbanni@gmail.com
punjabbani@yahoo.com

ਹਾਥਰਸ ਭਾਜੜਾ ਮਾਮਲਾ ਭੋਲੇ ਬਾਬਾ ਦੀ ਵਧਦੀ ਪ੍ਰਸਿੱਧੀ ਤੋਂ ਈਰਖਾ ਕਰਨ ਵਾਲੇ ਲੋਕਾਂ ਨੇ ਬਣਾਇਆ

ਹਾਥਰਸ ਭਾਜੜਾ ਮਾਮਲਾ ਭੋਲੇ ਬਾਬਾ ਦੀ ਵਧਦੀ ਪ੍ਰਸਿੱਧੀ ਤੋਂ ਈਰਖਾ ਕਰਨ ਵਾਲੇ ਲੋਕਾਂ ਨੇ ਬਣਾਇਆ

ਹਾਥਰਸ ਭਾਜੜਾ ਮਾਮਲਾ ਭੋਲੇ ਬਾਬਾ ਦੀ ਵਧਦੀ ਪ੍ਰਸਿੱਧੀ ਤੋਂ ਈਰਖਾ ਕਰਨ ਵਾਲੇ ਲੋਕਾਂ ਨੇ ਬਣਾਇਆ
ਨਵੀਂ ਦਿੱਲੀ : ਭੋਲੇ ਬਾਬਾ (ਸੂਰਜਪਾਲ) ਦੀ ਵਧਦੀ ਪ੍ਰਸਿੱਧੀ ਤੋਂ ਈਰਖਾ ਕਰਨ ਵਾਲੇ ਲੋਕਾਂ ਨੇ ਇਸ ਨੂੰ ਅੰਜਾਮ ਦਿੱਤਾ ਦਾ ਦੋਸ਼ ਭੋਲੇ ਬਾਬਾ ਦੇ ਵਕੀਲ ਏ. ਪੀ. ਸਿੰਘ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਲਗਾਏ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਤਿਸੰਗ ਦੌਰਾਨ ਕੁਝ ਲੋਕਾਂ ਨੇ ਭੀੜ ਵਿੱਚ ਜ਼ਹਿਰੀਲੇ ਸਪਰੇਅ ਨਾਲ ਭਰੇ ਕੈਨ ਖੋਲ੍ਹ ਦਿੱਤੇ, ਜਿਸ ਕਾਰਨ ਭਗਦੜ ਮੱਚ ਗਈ।ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸੂਰਜਪਾਲ ਸਿੰਘ (ਨਾਰਾਇਣ ਸਾਕਰ ਵਿਸ਼ਵ ਹਰੀ) ਦੇ ਸਤਿਸੰਗ ਤੋਂ ਬਾਅਦ ਮਚੀ ਭਗਦੜ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਵਕੀਲ ਏ. ਪੀ. ਸਿੰਘ ਨੇ ਦਾਅਵਾ ਕੀਤਾ ਕਿ ਗਵਾਹਾਂ ਨੇ ਮੇਰੇ ਨਾਲ ਸੰਪਰਕ ਕਰਦਿਆਂ ਕਿਹਾ ਕਿ 15-16 ਲੋਕ ਜ਼ਹਿਰੀਲੇ ਸਪਰੇਅ ਕੈਨ ਲੈ ਕੇ ਆਏ ਸਨ, ਜਿਸ ਨੂੰ ਉਨ੍ਹਾਂ ਨੇ ਭੀੜ ਵਿੱਚ ਖੋਲ੍ਹਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਮਾਰੇ ਗਏ ਲੋਕਾਂ ਦੀਆਂ ਪੋਸਟਮਾਰਟਮ ਰਿਪੋਰਟਾਂ ਦੇਖੀਆਂ ਹਨ ਅਤੇ ਇਹ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਸੱਟਾਂ ਲੱਗੀਆਂ ਸਨ ਪਰ ਉਨ੍ਹਾਂ ਦੀ ਮੌਤ ਨਹੀਂ ਹੋਈ। ਇਸ ਕਰਕੇ ਪਰ ਦਮ ਘੁੱਟਣ ਕਾਰਨ।

Advertisement
Advertisement
Advertisement
Advertisement
Scroll to Top