ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਸੰਮਨ ਦਾ ਨੋਟਿਸ ਲਿਆ ਵਾਪਸ
ਦੁਆਰਾ: Punjab Bani ਪ੍ਰਕਾਸ਼ਿਤ :Monday, 08 July, 2024, 12:46 PM

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਸੰਮਨ ਦਾ ਨੋਟਿਸ ਲਿਆ ਵਾਪਸ
ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਸੰਮਨ ਦਾ ਨੋਟਿਸ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਮਜੀਠੀਆ ਨੇ ਐੱਸ. ਆਈ. ਟੀ. ਦੇ ਸੰਮਨਾਂ ਨੂੰ ਹਾਈਕੋਰਟ `ਚ ਚੁਣੌਤੀ ਦਿੰਦਿਆਂ ਆਖਿਆ ਸੀ ਕਿ ਸੰਮਨ ਨਾਜਾਇਜ਼ ਹਨ ਤੇ ਇਨ੍ਹਾਂ ਨੂੰ ਰੱਦ ਕੀਤਾ ਜਾਵੇ।