Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਸਿਟੀ ਰਾਜਪੁਰਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਰਾਜਪੁਰਾ, 6 ਜੁਲਾਈ () : ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇਸਿ਼ਕਾਇਤਕਰਤਾ ਜਸਵੀਰ ਕੌਰ ਪਤਨੀ
ਸੁਰਜੀਤ ਕੌਰ ਵਾਸੀ ਏਕਤਾ ਕਾਲੋਨੀ ਰਾਜਪੁਰਾ ਥਾਣਾ ਸਿਟੀ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ ਧਾਰਾ 103 (1), 109, 115 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਜਿੰਦਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਏਕਤਾ ਕਲੋਨੀ ਰਾਜਪੁਰਾ ਸ਼ਾਮਲ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਜਸਵੀਰ ਕੌਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਜੋ ਕਿ ਉਨ੍ਹਾਂ ਦਾ ਗੁਆਂਢੀ ਹੈਅਤੇ ਆਪਣੀ ਕਾਰ ਅਕਸਰ ਹੀ ਉਨ੍ਹਾਂ ਦੇ ਘਰ ਦੇ ਸਾਹਮਣੇ ਖੜ੍ਹੀ ਕਰ ਦਿੰਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਲੰਘਣ ਵਿੱਚ ਦਿੱਕਤ ਆਉਂਦੀ ਸੀ ਤੇ 4 ਜੂਨ ਨੂੰਜਦੋਂ ਉਸਨੇ ਇਸ ਸਬੰਧੀ ਹਰਜਿੰਦਰ ਸਿੰਘ ਨੂੰ ਕਿਹਾ ਤਾਂ ਉਸ ਨੇ ਆਪਣੀ ਕਾਰ ਵਿੱਚੋ ਲੋਹੇ ਦੀ ਰਾਡ ਲਿਆ ਕੇ ਜਾਨੋ ਮਾਰਨ ਦੀ ਨੀਅਤ ਨਾਲ ਉਸ ਦੇ ਸਿਰ ਵਿੱਚ ਮਾਰੀ ਤੇ ਜਦੋਉਸਦੀ ਮਾਤਾ ਕਮਲਜੀਤ ਕੋਰ ਪਤਨੀ ਤੇਜਾ ਸਿੰਘ ਛੁਡਾਉਣ ਆਈ ਤਾ ਹਰਜਿੰਦਰ ਸਿੰਘ ਨੇ ਧੱਕਾ ਮਾਰ ਕੇ ਕਮਲਜੀਤ ਕੌਰ ਨੂੰ ਸੁੱਟ ਦਿੱਤਾ ਅਤੇ ਆਪਣੀ ਕਾਰ ਉਸਦੀ ਮਾਤਾ ਦੇ ਉਪਰੋ ਦੀ ਲੰਘਾ ਦਿੱਤੀ, ਜਿਸ ਤੇ ਜਦੋ ਮੁੜ ਕੇ ਦੇਖਿਆ ਤਾਂ ਉਹ ਬੱਚ ਗਈ ਤਾ ਹਰਜਿੰਦਰ ਸਿੰਘ ਨੇ ਫਿਰ ਤੋ ਦੁਬਾਰਾ ਆਪਣੀ ਕਾਰ ਕਮਲਜੀਤ ਕੋਰ ਦੇ ਉਪਰੋ ਦੀ ਲੰਘਾ ਦਿੱਤੀ, ਜੋ ਉਸਦੀ ਮਾਤਾ ਦੀ ਇਲਾਜ ਦੌਰਾਨ ਏ.ਪੀ. ਜੈਨ ਹਸਪਤਾਲ ਰਾਜਪੁਰਾ ਵਿਖੇ ਮੋਤ ਹੋ ਗਈ ਅਤੇ ਉਹ ਖੁ ਇਲਾਜ ਅਧੀਨ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top