Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:00 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਨੌਰ ਨੇ ਕੀਤਾ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ

ਥਾਣਾ ਸਨੌਰ ਨੇ ਕੀਤਾ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ

ਥਾਣਾ ਸਨੌਰ ਨੇ ਕੀਤਾ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ
ਸਨੌਰ, 26 ਜੁਲਾਈ () : ਥਾਣਾ ਸਨੌਰ ਪੁਲਸ ਨੇ ਸਿ਼ਕਾਇਤਕਰਤਾ ਜਗਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਫਤਿਹਪੁਰ ਰਾਜਪੂਤਾਂ ਥਾਣਾ ਸਨੌਰ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106, 281 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਗਟ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਫਤਿਹਪੁਰ ਰਾਜਪੂਤਾਂ ਥਾਣਾ ਸਨੌਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਜੀਤ ਸਿੰਘ ਨੇ ਦੱਸਿਆ ਕਿ 24 ਜੁਲਾਈ ਨੂੰ ਉਸਦੇ ਪਿਤਾ ਮੋਟਰਸਾਈਕਲ ਤੇ ਸਵਾਰ ਕੇ ਸੂਆ ਪੁਲੀ ਫਤਿਹਪੁਰ ਰੋਡ ਤੇ ਜਾ ਰਹੇ ਸਨ ਤਾਂ ਉਕਤ ਵਿਅਕਤੀ ਨੇ ਆਪਣਾ ਮੋਟਰਸਾਈਕਲ ਤੇਜ ਰਫ਼ਤਾਰ ਨਾਲ ਲਿਆ ਕੇ ਉਸਦੇ ਪਿਤਾ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top