Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:46 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਹੜਤਾਲੀ ਡਾਕਟਰ

ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਹੜਤਾਲੀ ਡਾਕਟਰ

ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਹੜਤਾਲੀ ਡਾਕਟਰ
ਚੰਡੀਗੜ੍ਹ, 27 ਜੁਲਾਈ : ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਵਾਪਸ ਕੰਮ ’ਤੇ ਪਰਤ ਆਏ ਹਨ। ਇਹ ਜਾਣਕਾਰੀ ਹੜਤਾਲ ਦੀ ਅਗਵਾਈ ਕਰ ਰਹੇ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲਿਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਨੁਮਾਇੰਦਿਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲਾਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ ।

Advertisement
Advertisement
Advertisement
Advertisement
Scroll to Top