Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:47 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਦੇ ਖਿਲਾਫ ਸਾਜਿ਼ਸ਼ ਤਹਿਤ ਰੋਕੇ ਜਾ ਰਹੇ ਹਨ ਜਨਤਕ ਕੰਮ-ਮੇਜਰ ਮਲਹੋਤਰਾ

ਆਪ ਸਰਕਾਰ ਦੇ ਖਿਲਾਫ ਸਾਜਿ਼ਸ਼ ਤਹਿਤ ਰੋਕੇ ਜਾ ਰਹੇ ਹਨ ਜਨਤਕ ਕੰਮ-ਮੇਜਰ ਮਲਹੋਤਰਾ

ਆਪ ਸਰਕਾਰ ਦੇ ਖਿਲਾਫ ਸਾਜਿ਼ਸ਼ ਤਹਿਤ ਰੋਕੇ ਜਾ ਰਹੇ ਹਨ ਜਨਤਕ ਕੰਮ-ਮੇਜਰ ਮਲਹੋਤਰਾ
ਪਟਿਆਲਾ : ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਮੇਜਰ ਆਰ ਪੀ ਐਸ਼ ਮਲਹੋਤਰਾ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਕੰਮ ਤੇਜ਼ੀ ਨਾਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਉੱਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਵਿਰੋਧੀ ਪਾਰਟੀਆਂ ਦੁਆਰਾ ਕੁੱਝ ਅਫ਼ਸਰਾਂ ਅਤੇ ਠੇਕੇਦਾਰਾਂ ਨਾਲ ਮਿਲ ਕੇ ਇੱਕ ਗਿਹਰੀ ਸਾਜਿਸ਼ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਇੱਕ ਤਾਂ ਲੋਕ-ਹਿਤ ਦੇ ਕੰਮ ਨਹੀਂ ਕੀਤੇ ਜਾ ਰਹੇ ਅਤੇ ਜੇ ਕੀਤੇ ਵੀ ਜਾ ਰਹੇ ਹਨ ਤਾਂ ਕੰਮ ਬਹੁਤ ਹੀ ਧੀਮੀ ਗਤੀ ਨਾਲ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਪਰੇਸ਼ਾਨ ਕਰਕੇ ‘ਆਪ’ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸੀ ਸਾਜ਼ਿਸ਼ ਦੇ ਤਹਿਤ ਹੋਰ ਕੰਮਾਂ ਦੇ ਇਲਾਵਾ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਸੜਕਾਂ ਪੁੱਟੀਆਂ ਪਈਆਂ ਹਨ ਅਤੇ ਨਹਿਰੀ ਪਾਣੀ ਨੂੰ ਇਕੱਠਾ ਕਰਣ ਲਈ ਬਣ ਰਹੀਆਂ ਕਈ ਟੈਂਕੀਆਂ ਅੱਜ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੂਰੇ ਹੋਣ ਦੇ ਨੇੜੇ ਵੀ ਨਹੀਂ ਹਨ ਅਤੇ ਕਈ ਥਾਵਾਂ ‘ਤੇ ਤਾਂ ਉਹਨਾਂ ਦੇ ਅਜੇ ਪਿੱਲਰ ਵੀ ਨਹੀਂ ਖੜੇ ਹੋਏ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੰਮ ਵਿੱਚ ਇਸ ਅੱਤ ਦੀ ਦੇਰੀ ਲਈ ਸੰਬਂਧਤ ਠੇਕੇਦਾਰਾਂ ਅਤੇ ਅਫਸਰਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top