Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ ਵਿਖੇ ਭਾਰਤੀਯ ਮਜਦੂਰ ਸੰਘ ਦਾ 70ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ

ਨਗਰ ਨਿਗਮ ਪਟਿਆਲਾ ਵਿਖੇ ਭਾਰਤੀਯ ਮਜਦੂਰ ਸੰਘ ਦਾ 70ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ

ਨਗਰ ਨਿਗਮ ਪਟਿਆਲਾ ਵਿਖੇ ਭਾਰਤੀਯ ਮਜਦੂਰ ਸੰਘ ਦਾ 70ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ
ਪਟਿਆਲਾ, 23 ਜੁਲਾਈ () : ਭਾਰਤੀਯ ਮਜਦੂਰ ਸੰਘ ਦਾ 70ਵਾਂ ਸਥਾਪਨਾ ਦਿਵਸ ਨਗਰ ਨਿਗਮ ਪਟਿਆਲਾ ਵਿਖੇ ਭਾਰਤੀਯ ਮਜਦੂਰ ਸੰਘ ਨਾਲ ਸਬੰਧਤ ਯੂਨੀਅਨਾਂ ਮਿਉਂਸਿਪਲ ਵਰਕਰਜ਼ ਯੂਨੀਅਨ, ਟੈਕਨੀਕਲ ਇੰਮਪਲਾਇਜ ਯੂਨੀਅਨ, ਬਾਗਬਾਨੀ ਯੂਨੀਅਨ, ਡਰਾਇਵਰ ਯੂਨੀਅਨ ਅਤੇ ਸਫਾਈ ਸੇਵਕਾਂ ਵੱਲੋਂ ਸਾਬਕਾ ਚੇਅਰਮੇਨ ਬੱਬੂ ਦਰੋਗਾ ਆਦਿ ਸਾਰੀਆਂ ਯੂਨੀਅਨਾਂ ਦੇ ਅਹੁਦੇਦਾਰ ਮੈਂਬਰਾਂ ਸਮੇਤ ਸ਼ਾਮਿਲ ਹੋਏ। ਜਿਸ ਵਿੱਚ ਭਾਰਤੀਯ ਮਜਦੂਰ ਸੰਘ ਦੇ ਜਿਲ੍ਹਾਂ ਪ੍ਰਧਾਨ ਅਤੇ ਪੰਜਾਬ ਦੇ ਜਨਰਲ ਸਕੱਤਰ ਪਵਿੱਤਰ ਸਿੰਘ ਅਤੇ ਪੰਜਾਬ ਦੇ ਖਜ਼ਾਨਚੀ ਏ.ਕੇ ਸਿੰਘ ਜੀ ਮਾਰਗ ਦਰਸ਼ਕ 70ਵੇਂ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ ਤੇ ਸ਼ਾਮਿਲ ਹੋਏ। ਉਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਮੁਲਾਜ਼ਮ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਉਸ ਸਬੰਧੀ ਜਮ ਕੇ ਨਿਖੇਧੀ ਕੀਤੀ ਅਤੇ ਭਾਰਤੀਯ ਮਜਦੂਰ ਸੰਘ ਵੱਲੋਂ 01.01.2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸ਼ਕੀਮ ਬਹਾਲ ਕਰਾਉਣ ਲਈ ਕੀਤੇ ਜਾ ਉਪਰਾਲੇ ਸਬੰਧੀ ਸਾਰਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਤੇ ਪ੍ਰਧਾਨ ਸਿਵ ਕੁਮਾਰ, ਵਿਜੈ ਕਲਿਆਣ, ਸੀਤਾ ਰਾਮ, ਕੁਲਵੰਤ ਸਿੰਘ, ਜਸਵੀਰ ਸਿੰਘ, ਰਮਿੰਦਰਪ੍ਰੀਤ ਸਿੰਘ, ਸੁਮਿਤ ਕੁਮਾਰ, ਗੁਰਮੇਲ ਸਿੰਘ, ਹਰਪਾਲ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਪੁਰੀ, ਮੁਨੀਸ਼ ਪੁਰੀ, ਜਸਪਾਲ ਸਿੰਘ ਖਰੌਡ, ਗੋਲਡੀ ਕਲਿਆਣ, ਬਲਦੇਵ ਸਿੰਘ, ਸੁਭਾਸ਼ ਚੰਦ, ਸੁਰਜੀਤ ਸਿੰਘ, ਸੰਕਰ, ਪਰਵਿੰਦਰ ਗੋਲਡੀ, ਮੰਗਤ ਕਲਿਆਣ, ਜਸਕੀਰਤ ਕੌਰ, ਅਮਰਿੰਦਰ ਕੌਰ, ਮਨਪ੍ਰੀਤ ਕੌਰ, ਨਿਸ਼ਾ ਰਾਣੀ ਆਦਿ ਆਗੂਆਂ ਵੱਲੋਂ ਆਪਣੇ ਵਿਚਾਰ ਰੱਖੇ ਗਏ ਅਤੇ ਸਮੂਹ ਮੁਲਾਜ਼ਮ ਸਾਥੀਆਂ ਨੂੰ ਭਾਰਤੀਯ ਮਜਦੂਰ ਸੰਘ ਦੇ 70ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆ।

Advertisement
Advertisement
Advertisement
Advertisement
Scroll to Top