Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਘੱਟ ਸਮੇਂ ਵਿਚ ਨਕਸ਼ਾ/ਐਨ.ਓ.ਸੀ. ਪ੍ਰਵਾਨ ਕਰਵਾ ਕੇ ਦੇਣ ਦਾ ਲਾਲਚ ਦੇ ਕੇ ਪੈਸੇ ਦੀ ਮੰਗ ਕਰਨ ਵਾਲੇ ਸ਼ਰਾਰਤੀ ਵਿਅਕਤੀਆਂ ਤੋਂ ਬਚਣ ਪਟਿਆਲਾ ਵਾਸੀ- ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ

ਘੱਟ ਸਮੇਂ ਵਿਚ ਨਕਸ਼ਾ/ਐਨ.ਓ.ਸੀ. ਪ੍ਰਵਾਨ ਕਰਵਾ ਕੇ ਦੇਣ ਦਾ ਲਾਲਚ ਦੇ ਕੇ ਪੈਸੇ ਦੀ ਮੰਗ ਕਰਨ ਵਾਲੇ ਸ਼ਰਾਰਤੀ ਵਿਅਕਤੀਆਂ ਤੋਂ ਬਚਣ ਪਟਿਆਲਾ ਵਾਸੀ- ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ

ਘੱਟ ਸਮੇਂ ਵਿਚ ਨਕਸ਼ਾ/ਐਨ.ਓ.ਸੀ. ਪ੍ਰਵਾਨ ਕਰਵਾ ਕੇ ਦੇਣ ਦਾ ਲਾਲਚ ਦੇ ਕੇ ਪੈਸੇ ਦੀ ਮੰਗ ਕਰਨ ਵਾਲੇ ਸ਼ਰਾਰਤੀ ਵਿਅਕਤੀਆਂ ਤੋਂ ਬਚਣ ਪਟਿਆਲਾ ਵਾਸੀ- ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ
ਪਟਿਆਲਾ, 23 ਜੁਲਾਈ : ਇੱਕ ਬਿਆਨ ਜਾਰੀ ਕਰਦਿਆਂ ਪਟਿਆਲਾ ਦੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਬਿਲਡਿੰਗ ਸ਼ਾਖਾ ਦੇ ਰੋਜ਼ਾਨਾ ਦੇ ਕੰਮ ਕਾਜ ਵਿਚ ਕੁੱਝ ਸ਼ਰਾਰਤੀ ਵਿਅਕਤੀ ਜੋ ਬੇਲੋੜੀ ਦਖਲਅੰਦਾਜ਼ੀ ਕਰ ਰਹੇ ਹਨ ਅਤੇ ਆਮ ਪਬਲਿਕ ਨੂੰ ਗੁਮਰਾਹ ਕਰ ਰਹੇ ਹਨ ਕਿ ਉਹ ਬਿਲਡਿੰਗ ਸ਼ਾਖਾ/ ਨਗਰ ਨਿਗਮ, ਪਟਿਆਲਾ ਦੇ ਅਧਿਕਾਰੀਆਂ ਤੋਂ ਘੱਟ ਸਮੇਂ ਵਿਚ ਨਕਸ਼ਾ/ਐਨ.ਓ.ਸੀ. ਪ੍ਰਵਾਨ ਕਰਵਾ ਦੇਣਗੇ, ਦੇ ਲਾਲਚ ਦੇ ਕੇ ਪੈਸੇ ਦੀ ਮੰਗ ਕਰ ਰਹੇ ਹਨ, ਉਨ੍ਹਾਂ ਸ਼ਰਾਰਤੀ ਵਿਅਕਤੀਆਂ ਤੋ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਪਟਿਆਲਾ ਦੀ ਬਿਲਡਿੰਗ ਸ਼ਾਖਾ ਦੇ ਸਮੂਹ ਅਧਿਕਾਰੀ/ ਕਰਮਚਾਰੀ ਸਰਕਾਰ ਦੇ ਰੂਲਾਂ/ ਹਦਾਇਤਾਂ ਅਨੁਸਾਰ ਹੀ ਆਪਣਾ ਕੰਮ ਕਰਦੇ ਆ ਰਹੇ ਹਨ ਅਤੇ ਬਿਨ੍ਹਾਂ ਕਿਸੇ ਦਬਾਅ ਤੋ ਕੰਮ ਕਰਦੇ ਹਨ । ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ/ ਦੁਕਾਨਾਂ ਦੇ ਨਕਸ਼ੇ ਰੂਲਾਂ/ ਹਦਾਇਤਾਂ ਅਨੁਸਾਰ ਪਾਸ ਕਰਵਾ ਕੇ ਪ੍ਰਵਾਨਸ਼ੁਦਾ ਨਕਸ਼ੇ ਅਨੁਸਾਰ ਹੀ ਉਸਾਰੀ ਕਰਨ ਤਾਂ ਜ਼ੋ ਉਹ ਕਿਸੇ ਕਿਸਮ ਦੀ ਬਲੈਕਮੇਲਿੰਗ ਵਿਚ ਨਾ ਫੱਸਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਉਸਾਰੀਕਾਰ ਕਿਸੇ ਵੀ ਵਿਅਕਤੀ ਨੂੰ ਬਿਲਡਿੰਗ ਬਣਾਉਣ ਲਈ ਰਿਸ਼ਵਤ ਦੇਣ ਦੀ ਮੰਗ ਕਰਦੇ ਹਨ ਤਾਂ ਬੇਝਿਝਕ ਇਸਦੀ ਸੂਚਨਾ ਉਨ੍ਹਾਂ ਦੇ ਵੱਟਸਐਪ ‘ਤੇ ਭੇਜ ਸਕਦੇ ਹਨ ਜਿਸ ’ਤੇ ਫੋਰੀ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top