Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਮੰਜਿ਼ਲਾ ਇਮਾਰਤ ਦੇ ਢਹਿ ਢੇਰੀ ਹੋਣ ਦੇ ਚਲਦਿਆਂ ਤਿੰਨ ਦੀ ਮੌਤ

ਤਿੰਨ ਮੰਜਿ਼ਲਾ ਇਮਾਰਤ ਦੇ ਢਹਿ ਢੇਰੀ ਹੋਣ ਦੇ ਚਲਦਿਆਂ ਤਿੰਨ ਦੀ ਮੌਤ

ਤਿੰਨ ਮੰਜਿ਼ਲਾ ਇਮਾਰਤ ਦੇ ਢਹਿ ਢੇਰੀ ਹੋਣ ਦੇ ਚਲਦਿਆਂ ਤਿੰਨ ਦੀ ਮੌਤ
ਅਹਿਮਦਾਬਾਦ, 24 ਜੁਲਾਈ : ਗੁਜਰਾਤ ਦੇ ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਜਾਮ ਖੰਭਾਲੀਆ ਕਸਬੇ ਵਿੱਚ ਭਾਰੀ ਬਾਰਿਸ਼ ਦੌਰਾਨ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ, ਜਿਸ ਕਾਰਨ ਇੱਕ ਬਜ਼ੁਰਗ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਗਗਵਾਨੀ ਫਲੀ ਇਲਾਕੇ ਵਿਚ ਕਰੀਬ ਛੇ ਘੰਟੇ ਚੱਲੇ ਰਾਹਤ ਕਾਰਜਾਂ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਬਚਾਇਆ ਗਿਆ ਜਦਕਿ ਤਿੰਨ ਦੀ ਮੌਤ ਹੋਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਐੱਨਡੀਆਰਐੱਫ ਦੀਆਂ ਟੀਮਾਂ ਅਤੇ ਅੱਗ ਬੁਝਾਉ ਦਸਤਿਆਂ ਵੱਲੋਂ ਇਮਾਰਤ ਦੇ ਮਲਬੇ ਨੂੰ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਹਟਾਇਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਸੌਰਾਸ਼ਟਰ ਅਤੇ ਦੱਖਣੀ ਗੁਜਰਾਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਨਦੀਆਂ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ ਅਤੇ ਡੈਮ ਓਵਰਫਲੋ ਹੋ ਗਏ ਹਨ ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

Advertisement
Advertisement
Advertisement
Advertisement
Scroll to Top