Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:23 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿ਼ਪ ਰੱਦ ਕਰਨ ਲਈ ਹਾਈਕੋਰਟ ਵਿਚ ਪਈ ਰਿਟ

ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿ਼ਪ ਰੱਦ ਕਰਨ ਲਈ ਹਾਈਕੋਰਟ ਵਿਚ ਪਈ ਰਿਟ

ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿ਼ਪ ਰੱਦ ਕਰਨ ਲਈ ਹਾਈਕੋਰਟ ਵਿਚ ਪਈ ਰਿਟ
ਚੰਡੀਗੜ੍ਹ, 22 ਜੁਲਾਈ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਪਟੀਸ਼ਨਕਰਤਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨਕਰਤਾ ਨੇ ਪਟੀਸ਼ਨ ਵਿੱਚ ਆਖਿਆ ਹੈ ਕਿ ਅੰਮ੍ਰਿਤਪਾ ਸਿੰਘ ਦੀ ਚੋਣ ਸਮੇਂ ਹੋਏ ਚੋਣ ਪ੍ਰਚਾਰ ਦੇ ਖਰਚ ਦਾ ਪੂਰਾ ਬਿਓਰਾ ਨਹੀਂ ਦਿੱਤਾ ਗਿਆ ਹੈ ਅਤੇ ਨਾਲ ਹੀ ਪ੍ਰਚਾਰ ਵਿੱਚ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ।ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਚੋਣ ਜਿੱਤੇ ਹਨ ਜਿੱਥੇ ਉਹ ਆਜ਼ਾਦ ਉਮੀਦਵਾਰ ਖੜੇ ਸਨ। ਇਸ ਵੇਲੇ ਅੰਮ੍ਰਿਤਪਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

Advertisement
Advertisement
Advertisement
Advertisement
Scroll to Top