Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:25 am

+91 90915 01313 , +91 90916 01313

punjabbanni@gmail.com
punjabbani@yahoo.com

ਆਮਚੀ ਮੁੰਬਈ ਵਿਚ ਕੀਤਾ ਗਿਆ ਵੱਖ ਵੱਖ ਥਾਵਾਂ ’ਤੇ ਸਵੇਰੇ ਅੱਠ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ 200 ਐੱਮਐੱਮ ਤੋਂ ਵੱਧ ਮੀਂਹ

ਆਮਚੀ ਮੁੰਬਈ ਵਿਚ ਕੀਤਾ ਗਿਆ ਵੱਖ ਵੱਖ ਥਾਵਾਂ ’ਤੇ ਸਵੇਰੇ ਅੱਠ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ 200 ਐੱਮਐੱਮ ਤੋਂ ਵੱਧ ਮੀਂਹ

ਆਮਚੀ ਮੁੰਬਈ ਵਿਚ ਕੀਤਾ ਗਿਆ ਵੱਖ ਵੱਖ ਥਾਵਾਂ ’ਤੇ ਸਵੇਰੇ ਅੱਠ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ 200 ਐੱਮਐੱਮ ਤੋਂ ਵੱਧ ਮੀਂਹ
ਮੁੰਬਈ, 22 ਜੁਲਾਈ : ਭਾਰਤ ਦਾ ਵਿੱਤੀ ਦਿਲ ਸਮਝੀ ਜਾਣ ਵਾਲੀ ਮੁੰਬਈ ਨਗਰੀ ਵਿੱਚ ਅੱਜ ਕਈ ਥਾਵਾਂ ’ਤੇ ਸਵੇਰੇ ਅੱਠ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ 200 ਐੱਮ. ਐੱਮ. ਤੋਂ ਵੱਧ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਕਲਿਆਣ ਅਤੇ ਠਾਕੁਰਲੀ ਸਟੇਸ਼ਨ ’ਤੇ ਸਥਾਨਕ ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਬੀਐੱਮਸੀ ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਸੁਮੰਦਰ ਵਿੱਚ ਉੱਚੀਆਂ ਲਹਿਰਾਂ ਉੱਠਣ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਵਿੱਚ ਐੱਨਡੀਆਰਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਭਾਰੀ ਮੀਂਹ ਕਾਰਨ ਮੁੰਬਈ ਵਿੱਚ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਖੱਜਲ-ਖੁਆਰੀ ਝੱਲਣੀ ਪਈ।

Advertisement
Advertisement
Advertisement
Advertisement
Scroll to Top