Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 2:25 am

+91 90915 01313 , +91 90916 01313

punjabbanni@gmail.com
punjabbani@yahoo.com

ਏਆਈ ਫੈਸ਼ਨ ਸ਼ੋਅ ਵਿਚ ਪ੍ਰਧਾਨ ਮੰਤਰੀ ਮੋਦੀ, ਓਬਾਮਾ, ਬਾਇਡਨ, ਪੁਤਿਨ ਨੇ ਕੀਤਾ ਰੈਂਪ ਵਾਕ

ਏਆਈ ਫੈਸ਼ਨ ਸ਼ੋਅ ਵਿਚ ਪ੍ਰਧਾਨ ਮੰਤਰੀ ਮੋਦੀ, ਓਬਾਮਾ, ਬਾਇਡਨ, ਪੁਤਿਨ ਨੇ ਕੀਤਾ ਰੈਂਪ ਵਾਕ

ਏਆਈ ਫੈਸ਼ਨ ਸ਼ੋਅ ਵਿਚ ਪ੍ਰਧਾਨ ਮੰਤਰੀ ਮੋਦੀ, ਓਬਾਮਾ, ਬਾਇਡਨ, ਪੁਤਿਨ ਨੇ ਕੀਤਾ ਰੈਂਪ ਵਾਕ
ਵਾਸ਼ਿੰਗਟਨ ਡੀਸੀ, 22 ਜੁਲਾਈ : ਟੈੱਕ ਅਰਬਪਤੀ ਸੀਈਓ ਐਲੋਨ ਮਸਕ ਨੇ ਏਆਈ ਨਾਲ ਤਿਆਰ ਕੀਤੇ ਇਕ ਵੀਡੀਓ ਨੂੰ ਸਾਂਝਾ ਕੀਤਾ ਹੈ, ਜਿਸ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਲੀ ਐਨਕ ਅਤੇ ਸਫੈਦ ਰੰਗ ਦੇ ਜੁੱਤਿਆਂ ਨਾਲ ਵੱਖਰੇ ਡਿਜ਼ਾਈਨ ਦੇ ਕੱਪੜਿਆਂ ਵਿਚ ਦਿਖਾਈ ਦੇ ਰਹੇ ਹਨ। ’ਐਕਸ’ ਤੇ ਵੀਡੀਓ ਸਾਂਝੀ ਕਰਦਿਆਂ ਐਲੋਨ ਮਸਕ ਨੇ ਲਿਖਿਆ ਕਿ ਇਹ ਇਕ ਏਆਈ ਫੈਸ਼ਨ ਸ਼ੋਅ ਦਾ ਸਮਾਂ ਹੈ। ਇਸ ਵੀਡੀਓ ਵਿੱਚ ਪ੍ਰਧਾਨ ਮੰਤਰੀ ਮੋਦੀ, ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਬਰਾਕ ਓਬਾਮਾ ਸਮੇਤ ਹੋਰ ਲੋਕ ਇਸ ਵਰਚੁਅਲ ਫੈਸ਼ਨ ਸ਼ੋਅ ਵਿੱਚ ਰੈਂਪ ਤੇ ਚੱਲਦੇ ਹੋਏ ਦਿਖਾਈ ਦੇ ਰਹੇ ਹਨ।

Advertisement
Advertisement
Advertisement
Advertisement
Scroll to Top