Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:23 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵੱਲੋਂ ਨੀਟ ਦੇ ਵਿਵਾਦਤ ਸਵਾਲ ਦੀ ਜਾਂਚ ਦਾ ਹੁਕਮ

ਸੁਪਰੀਮ ਕੋਰਟ ਵੱਲੋਂ ਨੀਟ ਦੇ ਵਿਵਾਦਤ ਸਵਾਲ ਦੀ ਜਾਂਚ ਦਾ ਹੁਕਮ

ਸੁਪਰੀਮ ਕੋਰਟ ਵੱਲੋਂ ਨੀਟ ਦੇ ਵਿਵਾਦਤ ਸਵਾਲ ਦੀ ਜਾਂਚ ਦਾ ਹੁਕਮ
ਨਵੀਂ ਦਿੱਲੀ, 22 ਜੁਲਾਈ : ਸੁਪਰੀਮ ਕੋਰਟ ਵਿੱਚ ਅੱਜ ਨੀਟ ਮਾਮਲੇ ’ਤੇ ਸੁਣਵਾਈ ਹੋਈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਇਸ ਮੌਕੇ 40 ਤੋਂ ਜ਼ਿਆਦਾ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਜਿਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਦੋ ਸਹੀ ਵਿਕਲਪਾਂ ਵਾਲੇ ਫਿਜ਼ਿਕਸ ਦੇ ਸਵਾਲ ਨੰਬਰ 19 ਦੀ ਜਾਂਚ ਹੋਣੀ ਚਾਹੀਦੀ ਹੈ । ਇਸ ਪ੍ਰੀਖਿਆ ਵਿੱਚ ਦੋ ਸਹੀ ਵਿਕਲਪ ਦੇ ਕੇ 44 ਵਿਦਿਆਰਥੀਆਂ ਨੇ ਗਰੇਸ ਅੰਕ ਪ੍ਰਾਪਤ ਕੀਤੇ ਸਨ। ਸਰਵਉਚ ਅਦਾਲਤ ਨੇ ਕਿਹਾ ਕਿ ਇਸ ਮਾਮਲੇ ’ਤੇ ਆਈਆਈਟੀ ਦਿੱਲੀ ਦੇ ਮਾਹਿਰਾਂ ਦੀ ਰਾਇ ਲਈ ਜਾਵੇ। ਅਦਾਲਤ ਨੇ ਹੁਕਮ ਦਿੱਤਾ ਕਿ ਆਈਆਈਟੀ ਦਿੱਲੀ ਦੇ ਡਾਇਰੈਕਟਰ ਦੋ ਸਹੀ ਜਵਾਬਾਂ ਦੀ ਜਾਂਚ ਲਈ ਤਿੰਨ ਮੈਂਬਰਾਂ ਦੀ ਮਾਹਿਰ ਕਮੇਟੀ ਬਣਾਉਣ ਤੇ ਮਾਹਿਰਾਂ ਦੀ ਟੀਮ ਦੋਵਾਂ ਵਿਚੋਂ ਸਹੀ ਸਵਾਲ ਦੀ ਚੋਣ ਕਰ ਕੇ ਦੁਪਹਿਰ 12 ਵਜੇ ਤੱਕ ਰਜਿਸਟਰਾਰ ਨੂੰ ਆਪਣੀ ਰਾਇ ਭੇਜੇ। ਸੁੁਪਰੀਮ ਕੋਰਟ ਵਿਚ ਇਹ ਚੌਥੀ ਸੁਣਵਾਈ ਸੀ ਤੇ ਅਗਲੀ ਸੁਣਵਾਈ ਭਲਕੇ ਮੁੜ ਹੋਵੇਗੀ ।

Advertisement
Advertisement
Advertisement
Advertisement
Scroll to Top