Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 19 Oct 2026 | 6:38 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਐਚ. ਬੀ. ਨੇ ਕੀਤੀ ਕਿਫ਼ਾਇਤੀ ਕਿਰਾਇਆ ਆਵਾਸ ਯੋਜਨਾ ਤਹਿਤ ਅਲਾਟ ਕੀਤੇ ਫਲੈਟਾਂ ਦੇ ਦੇਣਦਾਰਾਂ ਅਤੇ ਅਲਾਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇਣਦਾਰ ਅਲਾਟੀਆਂ ’ਤੇ ਸਖ਼ਤੀ ਸ਼ੁਰੂ

ਸੀ. ਐਚ. ਬੀ. ਨੇ ਕੀਤੀ ਕਿਫ਼ਾਇਤੀ ਕਿਰਾਇਆ ਆਵਾਸ ਯੋਜਨਾ ਤਹਿਤ ਅਲਾਟ ਕੀਤੇ ਫਲੈਟਾਂ ਦੇ ਦੇਣਦਾਰਾਂ ਅਤੇ ਅਲਾਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇਣਦਾਰ ਅਲਾਟੀਆਂ ’ਤੇ ਸਖ਼ਤੀ ਸ਼ੁਰੂ

ਸੀ. ਐਚ. ਬੀ. ਨੇ ਕੀਤੀ ਕਿਫ਼ਾਇਤੀ ਕਿਰਾਇਆ ਆਵਾਸ ਯੋਜਨਾ ਤਹਿਤ ਅਲਾਟ ਕੀਤੇ ਫਲੈਟਾਂ ਦੇ ਦੇਣਦਾਰਾਂ ਅਤੇ ਅਲਾਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇਣਦਾਰ ਅਲਾਟੀਆਂ ’ਤੇ ਸਖ਼ਤੀ ਸ਼ੁਰੂ
ਚੰਡੀਗੜ੍ਹ, 21 ਜੁਲਾਈ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਚੰਡੀਗੜ੍ਹ ਹਾਊਸਿੰਗ ਬੋਰਡ ਨੂੰ ਸ਼ਹਿਰ ਦੀ ਬੇਸ਼ਕੀਮਤੀ ਜ਼ਮੀਨ ’ਤੇ ਮੁੜ ਵਸੇਬੇ ਅਧੀਨ ਅਲਾਟ ਕੀਤੇ ਫਲੈਟਾਂ ਦੀ ਮਹੀਨਾਵਾਰ ਲਾਈਸੈਂਸ ਫੀਸ (ਕਿਰਾਇਆ) ਵਸੂਲਣ ਲਈ ਅਲਾਟ ਕੀਤੇ ਫਲੈਟਾਂ ਦੇ ਅਲਾਟੀਆਂ ਦੇ ਸਿਰ ਖੜ੍ਹੇ ਕਰੋੜਾਂ ਰੁਪਏ ਦੇ ਬਕਾਏ ਦੇ ਚਲਦਿਆਂ ਕਿਫ਼ਾਇਤੀ ਕਿਰਾਇਆ ਆਵਾਸ ਯੋਜਨਾ ਤਹਿਤ ਅਲਾਟ ਕੀਤੇ ਫਲੈਟਾਂ ਦੇ ਦੇਣਦਾਰਾਂ ਅਤੇ ਅਲਾਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇਣਦਾਰ ਅਲਾਟੀਆਂ ’ਤੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ। ਬੋਰਡ ਵੱਲੋਂ ਅਜਿਹੇ ਦੇਣਦਾਰਾਂ ਦੀ ਅਲਾਟਮੈਂਟ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬੋਰਡ ਨੇ ਇਸ ਪ੍ਰਕਿਰਿਆ ਨੂੰ ਅੱਗੇ ਤੋਰਦੇ ਹੋਏ ਇਸ ਮਹੀਨੇ 16 ਛੋਟੇ ਫਲੈਟਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top