Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:12 am

+91 90915 01313 , +91 90916 01313

punjabbanni@gmail.com
punjabbani@yahoo.com

ਸਰਹੱਦ ਤੇ ਅਸਮਾਨ ਵਿਚ ਪਾਕਿਸਤਾਨੀ ਡਰੋਨ ਨੂੰ ਦੇਖ ਜਵਾਨਾਂ ਦਾਗੇ 16 ਫਾਇਰ ਤੇ ਰੌਸ਼ਨੀ ਵਾਲਾ ਬੰਬ

ਸਰਹੱਦ ਤੇ ਅਸਮਾਨ ਵਿਚ ਪਾਕਿਸਤਾਨੀ ਡਰੋਨ ਨੂੰ ਦੇਖ ਜਵਾਨਾਂ ਦਾਗੇ 16 ਫਾਇਰ ਤੇ ਰੌਸ਼ਨੀ ਵਾਲਾ ਬੰਬ

ਸਰਹੱਦ ਤੇ ਅਸਮਾਨ ਵਿਚ ਪਾਕਿਸਤਾਨੀ ਡਰੋਨ ਨੂੰ ਦੇਖ ਜਵਾਨਾਂ ਦਾਗੇ 16 ਫਾਇਰ ਤੇ ਰੌਸ਼ਨੀ ਵਾਲਾ ਬੰਬ
ਡੇਰਾ ਬਾਬਾ ਨਾਨਕ : ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਸ਼ਾਹਪੁਰ ਦੇ ਤਾਇਨਾਤ ਬੀਐਸਐਫ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ `ਤੇ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗੇ ਗਏ। ਜਾਣਕਾਰੀ ਅਨੁਸਾਰ ਬੁੱਧਵਾਰ ਸਰਹੱਦ `ਤੇ ਚੌਕਸ ਜਵਾਨਾਂ ਵੱਲੋਂ ਆਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਵੇਖਿਆ। ਜਿੱਥੇ ਜਵਾਨਾਂ ਵੱਲੋਂ 16 ਦੇ ਕਰੀਬ ਫਾਇਰ `ਤੇ ਇਕ ਰੋਸ਼ਨੀ ਵਾਲਾ ਬੰਬ ਦਾਗਿਆ ਗਿਆ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚੇ। ਵੀਰਵਾਰ ਤੜਕਸਾਰ ਤੋਂ ਬੀਐਸਐਫ ਤੇ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top