Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੀ ਅਦਾਲਤ ਨੇ ਕੀਤਾ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਦਿੱਲੀ ਦੀ ਅਦਾਲਤ ਨੇ ਕੀਤਾ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਦਿੱਲੀ ਦੀ ਅਦਾਲਤ ਨੇ ਕੀਤਾ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਨਵੀਂ ਦਿੱਲੀ, 25 ਜੁਲਾਈ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਸਬੰਧੀ ਕੇਜਰੀਵਾਲ ਦੀ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ, ਜਦੋਂ ਕਿ ਸੀਬੀਆਈ ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ। ਇਸੇ ਤਰ੍ਹਾਂ ਜੱਜ ਨੇ ਮਨੀ ਲਾਂਡਰਿੰਗ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭਾਰਤ ਰਾਸ਼ਟਰ ਸਮਿਤੀ ਦੀ ਆਗੂ ਕੇ ਕਵਿਤਾ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top