ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਸੁਧਾਰ, ਨਸ਼ਿਆਂ ਦੀ ਰੋਕਥਾਮ ਅਤੇ ਰਿਸ਼ਵਤਖੋਰੀ ਵਰਗੇ ਮੁੱਦਿਆਂ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੇ ਮੁੱਖ ਮੰਤਰੀ ਕਦੇ ਵੀ ਕਰ ਸਕਦੇ ਹਨ ਪੰਜਾਬ ਮੰਤਰੀ ਮੰਡਲ ਤੇ ਪ੍ਰਸਾਸ਼ਨ ਵਿਚ ਜਲਦ ਫੇਰਬਦਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 24 July, 2024, 11:56 AM

ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਸੁਧਾਰ, ਨਸ਼ਿਆਂ ਦੀ ਰੋਕਥਾਮ ਅਤੇ ਰਿਸ਼ਵਤਖੋਰੀ ਵਰਗੇ ਮੁੱਦਿਆਂ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੇ ਮੁੱਖ ਮੰਤਰੀ ਕਦੇ ਵੀ ਕਰ ਸਕਦੇ ਹਨ ਪੰਜਾਬ ਮੰਤਰੀ ਮੰਡਲ ਤੇ ਪ੍ਰਸਾਸ਼ਨ ਵਿਚ ਜਲਦ ਫੇਰਬਦਲ
ਚੰਡੀਗੜ੍ਹ 24 ਜੁਲਾਈ () : ਭਾਰਤ ਦੇਸ਼ ਦੇ ਵੱਖ ਵੱਖ ਖੁਸ਼ਹਾਲ ਸੂਬਿਆਂ ਵਿਚੋਂ ਪ੍ਰਮੁੱਖ ਮੰਨੇ ਜਾਂਦੇ ਪੰਜਾਬ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਸੁਧਾਰ, ਨਸ਼ਿਆਂ ਦੀ ਰੋਕਥਾਮ ਅਤੇ ਰਿਸ਼ਵਤਖੋਰੀ ਵਰਗੇ ਮੁੱਦਿਆਂ ਨੂੰ ਲੈ ਕੇ ਗੰਭੀਰਤਾ ਨਾਲ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਵਲੋਂ ਕਦੇ ਵੀ ਕਿਸੇ ਵੀ ਸਮੇਂ ਪੰਜਾਬ ਮੰਤਰੀ ਮੰਡਲ ਤੇ ਪ੍ਰਸਾਸ਼ਨ ਵਿਚ ਜਲਦ ਫੇਰਬਦਲ ਕੀਤੇ ਜਾਣ ਦੀਆਂ ਸੰਭਾਵਨਾਵਾਂ ਨੇ ਜ਼ੋਰ ਫੜ ਲਿਆ ਹੈ।