Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:42 am

+91 90915 01313 , +91 90916 01313

punjabbanni@gmail.com
punjabbani@yahoo.com

ਜੇਲ ਵਿਚ ਬੰਦ ਕੈਦੀ ਦੀ ਹਸਪਤਾਲ ਪਹੁੰਚਦਿਆਂ ਹੀ ਹੋਈ ਮੌਤ

ਜੇਲ ਵਿਚ ਬੰਦ ਕੈਦੀ ਦੀ ਹਸਪਤਾਲ ਪਹੁੰਚਦਿਆਂ ਹੀ ਹੋਈ ਮੌਤ

ਜੇਲ ਵਿਚ ਬੰਦ ਕੈਦੀ ਦੀ ਹਸਪਤਾਲ ਪਹੁੰਚਦਿਆਂ ਹੀ ਹੋਈ ਮੌਤ
ਲੁਧਿਆਣਾ : ਪੰਜਾਬ ਦੇ ਉਦਯੋਗਿਕ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿਚ ਬਣੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਦੀ ਸਿਹਤ ਅਚਾਨਕ ਵਿਗੜਨ ਤੇ ਜਦੋਂ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸਦੀ ਮੌਤ ਹੋ ਗਈ।ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਸ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ । ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਨੇ ਦੱਸਿਆ ਕਿ ਨਵੀਨ ਨਜ਼ਰਬੰਦ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement
Advertisement
Advertisement
Advertisement
Scroll to Top