Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼

ਸੁਪਰੀਮ ਕੋਰਟ ਵੱਲੋਂ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਨਿਰਦੇਸ਼
ਨਵੀਂ ਦਿੱਲੀ, 24 ਜੁਲਾਈ : ਕਿਸਾਨਾਂ ਅਤੇ ਸਰਕਾਰ ਦਰਮਿਆਨ ਭਰੋਸੇ ਦੀ ਘਾਟ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਉੱਘੇ ਵਿਅਕਤੀਆਂ ਦੀ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਇਸ ਲਈ ਇੱਕ ‘ਨਿਰਪੱਖ ਅੰਪਾਇਰ’ ਦੀ ਲੋੜ ਹੈ ਜੋ ਕਿਸਾਨਾਂ ਅਤੇ ਸਰਕਾਰ ਵਿਚਕਾਰ ਵਿਸ਼ਵਾਸ ਪੈਦਾ ਕਰ ਸਕੇ। ਬੈਂਚ ਨੇ ਕਿਹਾ, ‘‘ਸੁਤੰਤਰ ਕਮੇਟੀ ਤੋਂ ਇੱਕ ਹਫ਼ਤੇ ਦੇ ਅੰਦਰ ਢੁਕਵੇਂ ਨਿਰਦੇਸ਼ ਲਏ ਜਾਣ।’’ ਉਦੋਂ ਤੱਕ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਸਿਖਰਲੀ ਅਦਾਲਤ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਲਗਾਏ ਗਏ ਬੈਰੀਕੇਡਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਹਟਾਉਣ ਲਈ ਕਿਹਾ ਗਿਆ ਸੀ, ਜਿੱਥੇ ਕਿਸਾਨਾਂ ਨੇ 13 ਫਰਵਰੀ ਤੋਂ ਡੇਰੇ ਲਾਏ ਹੋਏ ਹਨ।

Advertisement
Advertisement
Advertisement
Advertisement
Scroll to Top