Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਤਰਕਾਰ ਚਮਕੌਰ ਸਿੰਘ ਮੋਤੀ ਫਾਰਮ ਨੂੰ ਸਦਮਾ

ਪੱਤਰਕਾਰ ਚਮਕੌਰ ਸਿੰਘ ਮੋਤੀ ਫਾਰਮ ਨੂੰ ਸਦਮਾ

ਪੱਤਰਕਾਰ ਚਮਕੌਰ ਸਿੰਘ ਮੋਤੀ ਫਾਰਮ ਨੂੰ ਸਦਮਾ
ਕਨੇਡਾ ਵਿੱਚ ਹੋਏ ਸੜਕ ਹਾਦਸੇ ਚ ਭਾਣਜੀ ਦੀ ਮੌਤ
ਸਮਾਣਾ 29 ਜੁਲਾਈ() : ਪੰਜਾਬ ਦੇ ਤਿੰਨ ਵਿਦਿਆਰਥੀਆਂ ਦੀ ਕਨੇਡਾ ਦੇ ਮਾਉਟਨ ਸ਼ਹਿਰ ਵਿੱਚ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਵਿੱਚ 2 ਸਕੇ ਭੈਣ ਭਰਾ ਪਿੰਡ ਮਲੋਦ ਜ਼ਿਲ੍ਹਾ ਮਲੇਰਕੋਟਲਾ ਦੇ ਦੱਸੇ ਜਾ ਰਹੇ ਹਨ। ਜਿਸ ਵਿੱਚ ਹਰਮਲ ਸੋਮਲ ਉਮਰ 23 ਸਾਲ ,ਨਵਜੋਤ ਸੋਮਲ ਉਮਰ 19 ਸਾਲ ਹੈ। ਇੱਕ ਲੜਕੀ ਰਸ਼ਮਦੀਪ ਕੌਰ ਸਪੁੱਤਰੀ ਮਾਸਟਰ ਭੁਪਿੰਦਰ ਸਿੰਘ ਦਰਦੀ ਕਲੋਨੀ ਸਮਾਣਾ ਤੋਂ ਹੈ, ਜਿਸ ਦੀ ਉਮਰ 23 ਸਾਲ ਹੈ, ਜੋ ਕਿ ਸੀਨੀਅਰ ਪੱਤਰਕਾਰ ਅਤੇ ਜਰਨਲਿਸਟ ਪ੍ਰੈੱਸ ਕਲੱਬ ਸਮਾਣਾ ਦੇ ਪ੍ਰਧਾਨ ਚਮਕੌਰ ਸਿੰਘ ਮੋਤੀਫਾਰਮ ਦੀ ਭਾਣਜੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੇ ਵਿਦਿਆਰਥੀ ਮਾਊਂਟਨ ਸ਼ਹਿਰ ਵਿਖੇ ਅਪਣੀ ਪੀਆਰ ਦੀ ਫਾਈਲ ਲਗਾਉਣ ਤੋਂ ਬਾਅਦ ਟੈਕਸੀ ਰਾਹੀਂ ਵਾਪਸ ਆ ਰਹੇ ਸਨ ਪਰ ਅਚਾਨਕ ਗੱਡੀ ਦਾ ਅਗਲਾ ਟਾਇਰ ਫ਼ਟਣ ਕਾਰਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਤਿੰਨੋ ਵਿਦਿਆਰਥੀਆਂ ਦੀ ਮੌਤ ਹੋ ਗਈ, ਅਤੇ ਟੈਕਸੀ ਡਰਾਈਵਰ ਗੱਡੀ ਵਿਚੋਂ ਕੁੱਦ ਜਾਣ ਕਾਰਨ ਬੱਚ ਗਿਆ। ਇਸ ਹਾਦਸੇ ਕਾਰਨ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ।

Advertisement
Advertisement
Advertisement
Advertisement
Scroll to Top