Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:05 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਮਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਦਾ ਅਹੁਦਾ ਸੰਭਾਲਿਆ

ਪਰਮਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਦਾ ਅਹੁਦਾ ਸੰਭਾਲਿਆ

ਪਰਮਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਦਾ ਅਹੁਦਾ ਸੰਭਾਲਿਆ
ਪਟਿਆਲਾ, 29 ਜੁਲਾਈ : ਰੂਪਨਗਰ ਤੋਂ ਪਟਿਆਲਾ ਵਿਖੇ ਤਬਦੀਲ ਹੋਏ ਪਰਮਿੰਦਰ ਕੌਰ ਨੇ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਪਟਿਆਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਟਾਫ਼ ਮੈਂਬਰ ਅਤੇ ਹੋਰ ਮੋਹਤਬਰ ਹਾਜ਼ਰ ਸਨ।ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਮੁਤਾਬਕਾ ਸਾਰਿਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਗੇ।ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਸਾਰਥਕ ਯਤਨ ਕਰਨੇ ਉਨ੍ਹਾਂ ਦੀ ਤਰਜੀਹ ਹੋਵੇਗੀ।ਉਨ੍ਹਾਂ ਨੇ ਪਟਿਆਲਾ ਵਿੱਚ ਸੇਵਾ ਕਰਨ ਦਾ ਮੌਕਾ ਦੇਣ ਲਈ ਵਿਭਾਗ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ ਭੁੱਲਰ ਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top