ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ! 18 IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ
ਦੁਆਰਾ: News ਪ੍ਰਕਾਸ਼ਿਤ :Tuesday, 21 March, 2023, 05:51 PM

ਚੰਡੀਗੜ੍ਹ : ਪੰਜਾਬ ਪੁਲਿਸ ‘ਚ ਮੰਗਲਵਾਰ ਨੂੰ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। 18 IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
