ਕਾਰ ਵਿਚ ਨਸ਼ੇ ਦੀ ਹਾਲਤ ਵਿਚ ਔਰਤ ਨਾਲ ਸਰੀਰਕ ਸਬੰਧ ਬਣਾਉਂਦਿਆਂ ਗੱਡੀ ਹੋਈ ਹਾਦਸਾਗ੍ਰਸਤ
ਦੁਆਰਾ: Punjab Bani ਪ੍ਰਕਾਸ਼ਿਤ :Monday, 29 July, 2024, 11:06 AM

ਕਾਰ ਵਿਚ ਨਸ਼ੇ ਦੀ ਹਾਲਤ ਵਿਚ ਔਰਤ ਨਾਲ ਸਰੀਰਕ ਸਬੰਧ ਬਣਾਉਂਦਿਆਂ ਗੱਡੀ ਹੋਈ ਹਾਦਸਾਗ੍ਰਸਤ
ਕਾਨਪੁਰ : ਭਾਰਤ ਦੇ ਕਾਨਪੁਰ ਸ਼ਹਿਰ ਵਿਚ ਇਕ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈ।ਗੱਡੀ ਦੇ ਟਕਰਾਉਣ ਦੀ ਆਵਾਜ਼ ਇੰਨੀ ਜਿ਼ਆਦਾ ਸੀ ਕਿ ਆਵਾਜ਼ ਕਾਫੀ ਦੂਰ ਤੱਕ ਵੀ ਆਈ। ਹਾਦਸਾਗ੍ਰਸਤ ਗੱਡੀ ਵਿਚ ਸਵਾਰ ਵਿਅਕਤੀਆਂ ਦੀ ਮਦਦ ਕਰਨ ਲਈ ਮੌਕੇ ਤੇ ਪਹੁੰਚੇ ਲੋਕਾਂ ਨੇ ਕਾਰ ਦੇ ਨੇੜੇ ਆ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਕੁੱਝ ਨੌਜਵਾਨ ਇਕ ਔਰਤ ਨਾਲ ਗੱਡੀ ਵਿਚ ਮੌਜੂਦ ਬੱਚਿਆਂ ਦੀ ਮੌਜੂਦਗੀ ਵਿਚ ਸਰੀਰਕ ਸਬੰਧ ਬਣਾ ਰਹੇ ਸਨ ਤੇ ਨਸ਼ੇ ਦੀ ਹਾਲਤ ਵਿਚ ਧੁੱਤ ਹਨ। ਜਿਸ ਤੇ ਤੁਰੰਤ ਪੁਲਸ ਨੂੰ ਜਾਣੂ ਕਰਵਾਇਆ ਗਿਆ। ਦੱਸਣਯੋਗ ਹੈ ਕਿ ਉਕਤ ਘਟਨਾ ਕਾਨਪੁਰ ਦੇ ਜਾਜਮਾਉ ਤੋਂ ਰਮਾਦੇਵੀ ਵੱਲ ਜਾਂਦੇ ਸਮੇਂ ਵਾਪਰੀ।
