Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਦਫਤਰ ਚੱਲ ਰਹੀ ਹੈ ਲੁਧਿਆਣਾ ਜ਼ਿਲ੍ਹੇ 'ਚ ਬਣ ਰਹੇ ਬਾਇਓ ਗੈਸ ਪਲਾਂਟਾਂ ਦਾ ਵਿਰੋਧ ਕਰਨ ਵਾਲੀ ਸੰਘਰਸ਼ ਕਮੇਟੀ ਨਾਲ ਮੀਟਿੰਗ

ਮੁੱਖ ਮੰਤਰੀ ਦਫਤਰ ਚੱਲ ਰਹੀ ਹੈ ਲੁਧਿਆਣਾ ਜ਼ਿਲ੍ਹੇ 'ਚ ਬਣ ਰਹੇ ਬਾਇਓ ਗੈਸ ਪਲਾਂਟਾਂ ਦਾ ਵਿਰੋਧ ਕਰਨ ਵਾਲੀ ਸੰਘਰਸ਼ ਕਮੇਟੀ ਨਾਲ ਮੀਟਿੰਗ

ਮੁੱਖ ਮੰਤਰੀ ਦਫਤਰ ਚੱਲ ਰਹੀ ਹੈ ਲੁਧਿਆਣਾ ਜ਼ਿਲ੍ਹੇ ‘ਚ ਬਣ ਰਹੇ ਬਾਇਓ ਗੈਸ ਪਲਾਂਟਾਂ ਦਾ ਵਿਰੋਧ ਕਰਨ ਵਾਲੀ ਸੰਘਰਸ਼ ਕਮੇਟੀ ਨਾਲ ਮੀਟਿੰਗ
ਚੰਡੀਗੜ੍ਹ; ਲੁਧਿਆਣਾ ਜਿਲ੍ਹੇ ‘ਚ ਬਣਨ ਜਾ ਰਹੇ ਤਿੰਨ ਬਾਇਓ ਗੈਸ ਪਲਾਂਟਾਂ ਦੇ ਵਿਰੋਧ ਚ ਉੱਠੇ ਲੋਕਾਂ ਦੇ ਰੋਹ ਦੀ ਆਵਾਜ਼ ਮੁੱਖ ਮੰਤਰੀ ਦਫਤਰ ਤੱਕ ਪੁੱਜ ਗਈ ਹੈ। ਮੁੱਖ ਮੰਤਰੀ ਦਫਤਰ ਵਿਖੇ ਪ੍ਰਦਰਸ਼ਨਕਾਰੀਆਂ ਦੀ ਬਣੀ ਕਮੇਟੀ ਦੇ 17 ਆਗੂਆਂ ਨਾਲ ਹਾਈ ਲੈਵਲ ਮੀਟਿੰਗ ਚੱਲ ਰਹੀ। ਇਹ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਚੀਫ ਪ੍ਰਿੰਸੀਪਲ ਸਕੱਤਰ ਵੀਕੇ ਸਿੰਘ ਕਰ ਰਹੇ ਹਨ । ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਵੀ ਭਗਤ ਤੋ ਇਲਾਵਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਤੋ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਹਨ। ਇਸ ਮੀਟਿੰਗ ਵਿੱਚ ਜਗਰਾਉਂ ਤਹਿਸੀਲ ਦੇ ਪਿੰਡ ਭੂੰਦੜੀ, ਅਖਾੜਾ ਤੇ ਖੰਨਾ ਤਹਸੀਲ ਦੇ ਪਿੰਡ ਘਗਰਾਲੀ ਰਾਜਪੂਤਾਂ ਤੇ ਘੁਡਾਣੀ ਵਿੱਚ ਬਾਇਓ ਗੈਸ ਇੱਕ ਹੋਰ ਪਲਾਂਟਾਂ ਨੂੰ ਬੰਦ ਕਰਵਾਉਣ ਲਈ ਸੰਘਰਸ਼ ਕਮੇਟੀ ਦੇ ਦੇ ਆਗੂ ਆਪਣੀ ਗੱਲ ਦਲੀਲ ਨਾਲ ਰੱਖ ਰਹੇ ਹਨ।। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਦਾ ਹੱਲ ਕੱਢਣ ਲਈ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਗੱਲਬਾਤ ਚੱਲ ਰਹੀ। ਇਸ ਮੀਟਿੰਗ ਵਿੱਚ ਮੈਂ ਬੋਲਦਾ ਬਲਵਿੰਦਰ ਸਿੰਘ ਔਲਖ, ਜਗਤਾਰ ਸਿੰਘ ,ਸੁਖਦੇਵ ਸਿੰਘ ਪਿੰਡ ਭੂੰਦੜੀ ਤੋਂ ਅਖਾੜਾ ਵਿਖੇ ਲੱਗੇ ਪ੍ਰੋਜੈਕਟ ਵਿਰੁੱਧ ਸੰਘਰਸ਼ ਕਮੇਟੀ ਦੇ ਆਗੂ ਕਮਲਜੀਤ ਖੰਨਾ, ਗੁਰਤੇਜ ਸਿੰਘ ਅਖਾੜਾ,, ਗਲਵੰਤ ਸਿੰਘ, ਕਢਾਣੀ ਰਾਜਪੂਤਾ ਦੀ ਐਕਸ਼ਨ ਕਮੇਟੀ ਦੇ ਆਗੂ ਕਰਮਜੀਤ ਸਿੰਘ, ਹਰਦੀਪ ਸਿੰਘ, ਅਮਨਦੀਪ ਸਿੰਘ , ਘੁਡਾਣੀ ਪ੍ਰੋਜੈਕਟ ਵਿਰੁੱਧ ਸੰਘਰਸ਼ ਕਮੇਟੀ ਦੇ ਆਗੂ ਬਲਵੰਤ ਸਿੰਘ, ਮਲਵਿੰਦਰ ਸਿੰਘ, ਹਰਮੇਲ ਸਿੰਘ ਉਹ ਅਲਾਵਾ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਐਸਡੀਐਮ ਖੰਨਾ ਵੀ ਹਾਜ਼ਰ ਹਨ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਹ ਮੀਟਿੰਗ 4 ਵਜੇ ਸ਼ੁਰੂ ਹੋਈ ਪਰ ਖਬਰ ਲਿਖੇ ਜਾਣ ਦੇ 5:30 ਵਜੇ ਤੱਕ ਮੀਟਿੰਗ ਜਾਰੀ ਹੈ।

Advertisement
Advertisement
Advertisement
Advertisement
Scroll to Top