ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਭਾਰਤ ਭੂਸ਼ਣ ਆਸ਼ੂ ਤੇ ਕਾਰਵਾਈ
ਦੁਆਰਾ: Punjab Bani ਪ੍ਰਕਾਸ਼ਿਤ :Thursday, 01 August, 2024, 07:46 PM

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤੀ ਭਾਰਤ ਭੂਸ਼ਣ ਆਸ਼ੂ ਤੇ ਕਾਰਵਾਈ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ `ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਸਾਬਕਾ ਮੰਤਰੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
