Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਵਿਭਵ ਕੁਮਾਰ ਨੇ ਦਿੱਤੀ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਤੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ

ਵਿਭਵ ਕੁਮਾਰ ਨੇ ਦਿੱਤੀ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਤੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ

ਵਿਭਵ ਕੁਮਾਰ ਨੇ ਦਿੱਤੀ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਤੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ
ਨਵੀਂ ਦਿੱਲੀ, 2 ਅਗਸਤ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਤਾੜਨਾ ਕਰਦਿਆਂ ਸਵਾਲ ਕੀਤਾ, ‘‘ਕੀ ਇਸ ਤਰ੍ਹਾਂ ਦੇ ਗੁੰਡੇ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਕੰਮ ਕਰਨਾ ਚਾਹੀਦਾ ਹੈ।’’ ਵਿਭਵ ਕੁਮਾਰ ਨੇ ਲੰਘੇ ਮਈ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਸੀ। ਜਸਟਿਸ ਸੂਰਿਆਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਉੱਜਲ ਭੂਇਆਂ ਦੇ ਬੈਂਚ ਨੇ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅਗਲੇ ਬੁੱਧਵਾਰ ਲਈ ਸੂਚੀਬੱਧ ਕੀਤੀ ਹੈ।ਬੈਂਚ ਨੇ ਵਿਭਵ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਅਦਾਲਤ ਦਿੱਲੀ ਹਾਈ ਕੋਰਟ ਵੱਲੋਂ ਦਰਜ ਕੀਤੀ ਗਈ ਘਟਨਾ ਦੇ ਵੇਰਵਿਆਂ ਤੋਂ ਹੈਰਾਨ ਹੈ। ਵਿਭਵ ਕੁਮਾਰ ਨੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਉਸ ਖਿਲਾਫ ਦੋਸ਼ ਝੂਠੇ ਹਨ। ਉਸ ਨੇ ਇਹ ਵੀ ਕਿਹਾ ਹੈ ਕਿ ਜਾਂਚ ਪੂਰੀ ਹੋਣ ਕਰ ਕੇ ਹੁਣ ਉਸ ਦੀ ਹਿਰਾਸਤ ਦੀ ਲੋੜ ਨਹੀਂ ਹੈ। ਸਿਖਰਲੀ ਅਦਾਲਤ ਨੇ ਵਿਭਵ ਕੁਮਾਰ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ। ਬੈਂਚ ਨੇ ਕਿਹਾ, ‘‘ਵਿਭਵ ਕੁਮਾਰ ਨੇ ਅਜਿਹਾ ਵਿਹਾਰ ਕੀਤਾ ਜਿਵੇਂ ਕੋਈ ‘ਗੁੰਡਾ’ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿੱਚ ਦਾਖ਼ਲ ਹੋ ਗਿਆ ਹੋਵੇ।

Advertisement
Advertisement
Advertisement
Advertisement
Scroll to Top