Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਵੱਲੋਂ ਸੀਬੀਡੀਟੀ ’ਚ ਦੋ ਨਵੇਂ ਮੈਂਬਰ ਨਿਯੁਕਤ

ਸਰਕਾਰ ਵੱਲੋਂ ਸੀਬੀਡੀਟੀ ’ਚ ਦੋ ਨਵੇਂ ਮੈਂਬਰ ਨਿਯੁਕਤ

ਸਰਕਾਰ ਵੱਲੋਂ ਸੀਬੀਡੀਟੀ ’ਚ ਦੋ ਨਵੇਂ ਮੈਂਬਰ ਨਿਯੁਕਤ
ਨਵੀਂ ਦਿੱਲੀ, 31 ਜੁਲਾਈ : ਕੇਂਦਰ ਸਰਕਾਰ ਨੇ ਆਮਦਨ ਕਰ ਵਿਭਾਗ ਦੀ ਪ੍ਰਸ਼ਾਸਕੀ ਬਾਡੀ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਵਿੱਚ ਦੋ ਨਵੇਂ ਮੈਂਬਰ ਨਿਯੁਕਤ ਕੀਤੇ ਹਨ। ਨਿਯੁਕਤ ਕੀਤੇ ਗਏ ਮੈਂਬਰ ਰਾਮੇਸ਼ ਨਾਰਾਇਣ ਪਰਬਤ ਅਤੇ ਪ੍ਰਬੋਧ ਸੇਠ ਭਾਰਤੀ ਰੈਵੇਨਿਊ ਸੇਵਾ (ਆਈਆਰਐੱਸ) ਦੇ 1989 ਬੈਚ ਦੇ ਨਾਲ ਸਬੰਧਤ ਹਨ। ਵਿੱਤ ਮੰਤਰਾਲੇ ਵੱਲੋਂ ਇਨ੍ਹਾਂ ਦੀ ਨਿਯੁਕਤੀ ਦੇ ਹੁਕਮ 30 ਜੁਲਾਈ ਨੂੰ ਜਾਰੀ ਕੀਤੇ ਗਏ। ਹੁਕਮ ਮੁਤਾਬਕ ਪਰਬਤ ਨੂੰ ਲਖਨਊ ’ਚ ਆਈ-ਟੀ ਜਾਂਚ ਦੇ ਡਾਇਰੈਕਟਰ ਜਨਰਲ ਵਜੋਂ ਅਤੇ ਸੇਠ ਆਈ-ਟੀ (ਕੌਮਾਂਤਰੀ ਟੈਕਸ) ਦੇ ਕਮਿਸ਼ਨਰ ਵਜੋਂ ਦਿੱਲੀ ’ਚ ਤਾਇਨਾਤ ਕੀਤਾ ਗਿਆ ਹੈ। ਮੌਜੂਦਾ ਸਮੇਂ ਬੋਰਡ ਦੇ ਚੇਅਰਮੈਨ ਰਵੀ ਅਗਰਵਾਲ ਤੋਂ ਇਲਾਵਾ ਪ੍ਰੱਗਿਆ ਸਹਾਏ ਸਕਸੈਨਾ, ਐੱਚਬੀਐੱਸ ਗਿੱਲ, ਪ੍ਰਵੀਨ ਕੁਮਾਰ ਅਤੇ ਸੰਜੈ ਕੁਮਾਰ ਇਸ ਦੇ ਮੈਂਬਰ ਹਨ।

Advertisement
Advertisement
Advertisement
Advertisement
Scroll to Top