Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਮੰਗਿਆ ਪੰਜਾਬ ਸਰਕਾਰ ਕੋਲੋ਼ਂ ਜਵਾਬ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਮੰਗਿਆ ਪੰਜਾਬ ਸਰਕਾਰ ਕੋਲੋ਼ਂ ਜਵਾਬ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਮੰਗਿਆ ਪੰਜਾਬ ਸਰਕਾਰ ਕੋਲੋ਼ਂ ਜਵਾਬ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਨੈਸ਼ਨਲ ਸਿਕਿਉਰਿਟੀ ਐਕਟ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ। ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ’ਤੇ ਲੱਗੇ ਨੈਸ਼ਨਲ ਸਿਕਿਉਰਿਟੀ ਐਕਟ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ ਜਿਸ ’ਤੇ ਸੁਣਵਾਈ ਹੋਈ ਹੈ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।ਪਟੀਸ਼ਨ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ’ਤੇ ਦੂਜੀ ਵਾਰ ਐਨਐਸਏ ਲੱਗਿਆ ਹੈ। ਇਸ ਸਬੰਧੀ ਜੋ ਵੀ ਕਾਰਨ ਦੱਸੇ ਗਏ ਹਨ ਉਹ ਪੂਰੀ ਤਰ੍ਹਾਂ ਗਲਤ ਹਨ ਅਤੇ ਹੁਣ ਉਹ ਸੰਸਦ ਦੀਆਂ ਚੋਣਾਂ ਜਿੱਤ ਚੁੱਕੇ ਹਨ। ਉਸ ’ਤੇ ਲੱਗਿਆ ਐਨਐਸਏ ਰੱਦ ਕੀਤਾ ਜਾਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top