Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਦੀ ਕਲਾਸ ਫੋਰਥ ਗੌਰਮਿਟ ਇੰਪਲਾਈਜ਼ ਯੂਨੀਅਨ ਪੰਜਾਬ

ਦੀ ਕਲਾਸ ਫੋਰਥ ਗੌਰਮਿਟ ਇੰਪਲਾਈਜ਼ ਯੂਨੀਅਨ ਪੰਜਾਬ

ਦੀ ਕਲਾਸ ਫੋਰਥ ਗੌਰਮਿਟ ਇੰਪਲਾਈਜ਼ ਯੂਨੀਅਨ ਪੰਜਾਬ
ਤੀਜਾ ਅਤੇ ਚੌਥਾ ਦਰਜਾ ਮੁਲਾਜਮਾਂ ਨੇ ਸ਼ਹੀਦ ਉੱਧਮ ਸਿੰਘ ਨੂੰ ਸਿਜਦਾ ਕੀਤਾ — ਦਰਸ਼ਨ ਲੁਬਾਣਾ
ਪਟਿਆਲਾ 01 ਅਗਸਤ : ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਤੇ ਤੀਜਾ ਦਰਜਾ ਮੁਲਾਜਮਾਂ ਨੇ ਜਥੇਬੰਦੀ ਦੇ ਦਫਤਰ ਰਾਜਪੁਰਾ ਕਾਲੋਨੀ ਵਿਖੇ ਸ਼ਹੀਦ ਉੱਧਮ ਸਿੰਘ ਨੂੰ ਸਿਜਦਾ ਕੀਤਾ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਸਭਾ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਤੇ ਆਪ ਸਰਕਾਰ ਵਲੋਂ ਸ਼ਹੀਦੀ ਦਿਹਾੜੇ ਦੀ ਛੁੱਟੀ ਪੂਰੇ ਸੂਬੇ ਵਿੱਚ ਨਾ ਕਰਨ ਤੇ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਨਾਮ ਦੇ ਕੇ ਸ਼ਹੀਦਾਂ ਦੇ ਨਾਮ ਤੇ ਸਤਾ ਵਿੱਚ ਆਈ ਸਰਕਾਰ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਭੁੱਲ ਚੁੱਕੀ ਹੈ। ਇਸ ਮੌਕੇ ਤੇ ਜ਼ੋ ਵੱਖ—ਵੱਖ ਪ੍ਰਮੁੱਖ ਆਗੂ ਮੌਜੂਦ ਸਨ ਉਹਨਾ ਵਿੱਚ ਦਰਸ਼ਨ ਸਿੰਘ ਲੁਬਾਣਾ, ਦੀਪ ਚੰਦ ਹੰਸ, ਬਲਜਿੰਦਰ ਸਿੰਘ, ਜਗਮੋਹਨ ਨੋਲੱਖਾ, ਮਾਧੋ ਰਾਹੀਂ, ਸਵਰਨ ਸਿੰਘ ਬੰਗਾ, ਦਰਸ਼ਨ ਸਿੰਘ ਘੱਗਾ, ਰਾਮ ਲਾਲ ਰਾਮਾ, ਨਾਰੰਗ ਸਿੰਘ, ਪ੍ਰੀਤਮ ਚੰਦ ਠਾਕੁਰ, ਬਲਬੀਰ ਸਿੰਘ, ਸੁਰਜ ਪਾਲ ਯਾਦਵ, ਸ਼ਿਵ ਚਰਨ, ਕਮਲਜੀਤ ਸਿੰਘ, ਇੰਦਰਪਾਲ ਵਾਲੀਆ, ਪ੍ਰਕਾਸ਼ ਸਿੰਘ ਲੁਬਾਣਾ, ਸੁਨੀਲ ਦੱਤ, ਰਾਜਿੰਦਰ ਕੁਮਾਰ, ਲਖਵੀਰ ਸਿੰਘ ਲੱਕੀ, ਹਰਦੀਪ ਸਿੰਘ, ਅਮਰੀਕ ਸਿੰਘ, ਲਖਵੀਰ ਸਿੰਘ, ਰਾਜੇਸ਼ ਕੁਮਾਰ, ਰਾਕੇਸ਼ ਕਲਿਆਣ, ਕਿਰਨਪਾਲ, ਅਰੁਣ ਕੁਮਾਰ, ਦਿਆ ਸ਼ੰਕਰ, ਜੁਗਨੂੰ ਸਹੋਤਾ, ਸਤਿਅ ਨਰਾਇਣ ਗੋਨੀ ਆਦਿ ਹਾਜਰ ਸਨ। ਇਸ ਮੌਕੇ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680) ਦੀ ਜਿਲਾ ਕਾਨਫਰੰਸ ਮਿਤੀ 09 ਅਗਸਤ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ।

Advertisement
Advertisement
Advertisement
Advertisement
Scroll to Top