Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:03 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ ਰੱਖਿਆ

ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ ਰੱਖਿਆ

ਅਦਾਲਤ ਨੇ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਦਾ ਫੈਸਲਾ ਸੁਰੱਖਿਅਤ ਰੱਖਿਆ
ਨਵੀਂ ਦਿੱਲੀ, 2 ਅਗਸਤ ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਦੇ ਸਾਹਮਣੇ ਤਿੰਨ ਵਿਅਕਤੀਆਂ ਦੀ ਕਥਿਤ ਹੱਤਿਆ ਕਰਨ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਦੋਸ਼ ਆਇਦ ਕਰਨ ਬਾਰੇ 16 ਅਗਸਤ ਨੂੰ ਫੈਸਲਾ ਸੁਣਾ ਸਕਦੀ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਫੈਸਲੇ ਨੂੰ ਟਾਲ ਦਿੱਤਾ ਗਿਆ ਹੈ। ਅਦਾਲਤ ਵੱਲੋਂ ਅੱਜ ਸੀਬੀਆਈ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫੈਸਲਾ ਸਰੁੱਖਿਅਤ ਰੱਖਿਆ ਗਿਆ ਹੈ।

Advertisement
Advertisement
Advertisement
Advertisement
Scroll to Top