Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:30 pm

+91 90915 01313 , +91 90916 01313

punjabbanni@gmail.com
punjabbani@yahoo.com

ਢਿੱਗਾਂ ਖਿਸਕਣ ਕਾਰਨ ਲਾਪਤਾ ਹੋਏ ਵਿਅਕਤੀਆਂ ਦੀ ਭਾਲ ’ਚ ਜੁਟੇ 1300 ਬਚਾਅ ਕਰਮੀ

ਢਿੱਗਾਂ ਖਿਸਕਣ ਕਾਰਨ ਲਾਪਤਾ ਹੋਏ ਵਿਅਕਤੀਆਂ ਦੀ ਭਾਲ ’ਚ ਜੁਟੇ 1300 ਬਚਾਅ ਕਰਮੀ

ਢਿੱਗਾਂ ਖਿਸਕਣ ਕਾਰਨ ਲਾਪਤਾ ਹੋਏ ਵਿਅਕਤੀਆਂ ਦੀ ਭਾਲ ’ਚ ਜੁਟੇ 1300 ਬਚਾਅ ਕਰਮੀ
ਵਾਇਨਾਡ, 3 ਅਗਸਤ : ਢਿੱਗਾ ਖ਼ਿਸਕਣ ਕਾਰਨ ਪ੍ਰਭਾਵਿਤ ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿਚ ਬਚਾਅ ਅਭਿਆਨ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ। ਮਲਬੇ ਵਿਚ ਫਸੇ ਲੋਕਾਂ ਨੂੰ ਬਚਾਉਣ ਲਈ 1300 ਤੋਂ ਜ਼ਿਆਦਾ ਬਚਾਅ ਕਰਮੀ, ਮਸ਼ੀਨਾਂ ਅਤੇ ਆਧੁਨੀਕ ਉਪਰਕਨਾਂ ਨੂੰ ਕੰਮ ਤੇ ਲਾਇਆ ਗਿਆ ਹੈ। ਹੁਣ ਤੱਕ ਲੱਗਭੱਗ 300 ਵਿਅਕਤੀਆਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ। ਇਸ ਮੌਕੇ ਫੌ਼ਜ, ਪੁਲੀਸ ਅਤੇ ਐਮਰਜੈਂਸੀ ਵਿਭਾਗ ਦੀ ਅਗਵਾਈ ਹੇਠ ਖੋਜ ਅਤੇ ਬਚਾਅ ਕਾਰਜਾਂ ਨੂੰ ਚਲਾਉਣ ਵਿੱਚ ਮੁਹਾਰਤ ਰੱਖਣ ਵਾਲੀਆਂ ਨਿੱਜੀ ਕੰਪਨੀਆਂ ਅਤੇ ਵਾਲੰਟੀਅਰ ਵੀ ਹਿੱਸਾ ਲੈ ਰਹੇ ਹਨ। ਢਿੱਗਾਂ ਖਿਸਕਣ ਕਾਰਨ ਮੁੰਡਕਾਈ ਅਤੇ ਚੂਰਲਮਾਲਾ ਦੇ ਰਿਹਾਇਸ਼ੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਵੱਡੇ ਪੱਥਰ ਅਤੇ ਦਰੱਖਤ ਡਿੱਗ ਗਏ ਹਨ, ਜਿਸ ਕਾਰਨ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਲੱਭਣਾ ਮੁਸ਼ਕਲ ਸਾਹਮਣੇ ਆ ਰਹੀ ਹੈ।

Advertisement
Advertisement
Advertisement
Advertisement
Scroll to Top