Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਐਕਵਾਇਰ ਕਰਨ ਵਿਚ ਪੇਸ਼ ਆ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ `ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਹੋਏ ਰੱਦ

ਜ਼ਮੀਨ ਐਕਵਾਇਰ ਕਰਨ ਵਿਚ ਪੇਸ਼ ਆ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ `ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਹੋਏ ਰੱਦ

ਜ਼ਮੀਨ ਐਕਵਾਇਰ ਕਰਨ ਵਿਚ ਪੇਸ਼ ਆ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ `ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਹੋਏ ਰੱਦ
ਨਵੀਂ ਦਿੱਲੀ : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਵਿਚ ਪੇਸ਼ ਆ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ `ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਰੱਦ ਹੋਏ ਹਨ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਆਖ ਦਿੱਤਾ ਹੈ ਕਿ ਜ਼ਮੀਨ ਐਕਵਾਇਰ ਵਿੱਚ ਮੁਸ਼ਕਲਾਂ ਕਾਰਨ ਇਹ ਪ੍ਰਾਜੈਕਟ ਰੁਕੇ ਹੋਏ ਹਨ, ਜਦੋਂ ਕਿ ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਸੀ ਕਿ ਐੱਨ. ਐੱਚ. ਏ. ਆਈ. ਨੇ ਅਸਲ ਵਿੱਚ ਜ਼ਮੀਨ ਐਕਵਾਇਰ ਵਿੱਚ ਰੁਕਾਵਟਾਂ ਅਤੇ ਲੋੜਾਂ ਪੂਰੀਆਂ ਨਾ ਹੋਣ ਕਾਰਨ 3,303 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ।
ਨਿਤੀਨ ਗਡਕਰੀ ਨੇ ਦੱਸਿਆ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਅਤੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਪ੍ਰਸਤਾਵ ਵੀ ਭੇਜਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬਾ ਕੌਮੀ ਮਾਰਗ ਤਿਆਰ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top