Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:02 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਨੌਰ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇਘਾਟ ਉਤਾਰਨ ਤੇ ਕੇਸ ਦਰਜ

ਥਾਣਾ ਸਨੌਰ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇਘਾਟ ਉਤਾਰਨ ਤੇ ਕੇਸ ਦਰਜ

ਥਾਣਾ ਸਨੌਰ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇਘਾਟ ਉਤਾਰਨ ਤੇ ਕੇਸ ਦਰਜ
ਸਨੌਰ, 30 ਜੁਲਾਈ () : ਥਾਣਾ ਸਨੌਰ ਪੁਲਸ ਨੇ ਸਿ਼ਕਾਇਤਕਰਤਾ ਅਰੁਨ ਕੁਮਾਰ ਪੁੱਤਰ ਸੁਰੇ਼ਸ ਕੁਮਾਰ ਵਾਸੀ ਮਕਾਨ ਨੰ. 27 ਪ੍ਰਤਾਪ ਕਲੋਨੀ ਨੇੇੜੈ ਸੀਸ ਮਹਿਲ ਕਲੋਨੀ ਡੰੁਮਾ ਮੰਦਿਰ ਰੋਡ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106 (2), 281 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਰੁਣ ਕੁਮਾਰ ਨੇਦੱਸਿਆ ਕਿ 27 ਜੁਲਾਈ ਨੂੰ ਰਾਤ ਵੇਲੇ ਉਸਦਾ ਭਰਾ ਸੰਤੋਸ਼ ਪਾਂਡੇ ਸਾਈਕਲ ਤੇ ਸਵਾਰ ਹੋ ਕੇ ਆਪਣੇ ਕੰਮ ਤੇ ਗਿਆ ਸੀ ਤੇ ਜਦੋਂ ਘਰ ਵਾਪਸ ਨਾ ਆਇਆ ਤਾਂ ਭਾਲ ਕਰਨ ਤੇ ਪਤਾ ਲੱਗਿਆ ਕਿ ਦੇਵੀਗੜ੍ਹ ਰੋਡ ਪਿੰਡ ਜਗਤਪੁਰਾ ਦੇ ਕੋਲ ਕਿਸੇ ਅਣਪਛਾਤੇ ਵਾਹਨ ਡਰਾਈਵਰ ਨੇ ਸੰਤੋਸ਼ ਪਾਂਡੇ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top