ਕੇਰਲ ਵਿੱਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆਈਆਂ
ਕੇਰਲ ਵਿੱਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆਈਆਂ
ਚੰਡੀਗੜ੍ਹ, 30 ਜੁਲਾਈ : ਭਾਰਤ ਦੇ ਕੇਰਲ ਵਿੱਚ ਪਏ ਭਾਰੀ ਮੀਂਹ ਦੌਰਾਨ ਵਾਇਨਾਡ ਦੇ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਮੌਤਾਂ ਦਾ ਅੰਕੜਾ ਅਰਧ ਸੈਂਕੜੇ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਸਵੇਰ ਤੋਂ ਹੀ ਐਨਡੀਆਰਐੱਫ਼ ਅਤੇ ਫਾਇਰ ਸਰਵਿਸ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ, ਉਧਰ ਸੂਬਾ ਸਰਕਾਰ ਨੇ ਰਾਹਤ ਕਾਰਜਾਂ ਲਈ ਫੌਜ ਦੀ ਮਦਦ ਮੰਗੀ ਹੈ ।