Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਸਹੀਦ ਊਧਮ ਸਿੰਘ ਜੀ ਦੇ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ

ਸਹੀਦ ਊਧਮ ਸਿੰਘ ਜੀ ਦੇ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ

ਸਹੀਦ ਊਧਮ ਸਿੰਘ ਜੀ ਦੇ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ
ਸਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਵਿੱਚ 28 ਯੂਨਿਟ ਖੂਨ ਇਕੱਤਰ
ਸਨੌਰ,30 ਜੁਲਾਈ () ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ਮਾਤਾ ਗੁਜਰੀ ਨਰਸਿੰਗ ਹੋਮ ਸਹੀਦ ਊਧਮ ਸਿੰਘ ਚੌਕ ਦੇਵੀਗੜ੍ਹ-ਸਨੌਰ ਰੋਡ ਨੇੜੇ ਵੱਡੀ ਪਟਿਆਲਾ ਵਿਖੇ,ਸਹੀਦ ਊਧਮ ਸਿੰਘ ਜੀ ਦੇ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਖੂਨਦਾਨ ਕੈਂਪ ਵਿੱਚ ਗੁਰਚਰਨ ਸਿੰਘ,ਕਰਨੈਲ ਸਿੰਘ,ਹਰਮਨਜੀਤ ਸਿੰਘ,ਤਰਸੇਮ ਕੁਮਾਰ,ਜਰਨੈਲ ਸਿੰਘ,ਨਛੱਤਰ ਸਿੰਘ,ਕੁਲਵਿੰਦਰ ਸਿੰਘ,ਨਾਮੂਨੀਦ,ਅਵਤਾਰ ਸਿੰਘ,ਗਗਨਦੀਪ ਸਰਮਾ,ਕਿ੍ਸ਼ਨ ਕੁਮਾਰ,ਸੁਸਮਾ ਕੁਮਾਰ,ਦਲਜੀਤ ਸਿੰਘ,ਹਰਨੇਕ ਸਿੰਘ,ਅਤੇ ਮੋਹਨਜੀਤ ਸਿੰਘ ਸਮੇਤ 28 ਖੂਨਦਾਨੀਆਂ ਨੇ ਖੂਨਦਾਨ ਕਰਕੇ ਸਹੀਦ ਊਧਮ ਸਿੰਘ ਜੀ ਨੂੰ ਸਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਕੁਲਵਿੰਦਰ ਸਿੰਘ ਸਾਬਕਾ ਸਰਪੰਚ ਭੁੱਨਰਹੇੜੀ ਨੇ ਕਿਹਾ ਕਿ ਇੱਕ ਖੂਨ ਦੇ ਯੂਨਿਟ ਨਾਲ ਅਸੀਂ ਤਿੰਨ ਅਨਮੋਲ ਜ਼ਿੰਦਗੀਆਂ ਬਚਾ ਸਕਦੇ ਹਾਂ,ਖੂਨਦਾਨ ਮਹਾਂਦਾਨ ਹੈ,ਜੋ ਹਰ ਇੱਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਦਾਨ ਕਰਨਾ ਚਾਹੀਦਾ ਹੈ।ਗਰਮੀ ਦੇ ਕਾਰਨ ਇਸ ਸਮੇਂ ਬਲੱਡ ਬੈਕਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਹੈ।ਜਿਸ ਕਰਕੇ ਲੋੜਵੰਦ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸੰਜੀਵ ਕੁਮਾਰ ਸਨੌਰ ਅਤੇ ਦੀਦਾਰ ਸਿੰਘ ਬੋਸਰ ਵੱਲੋਂ ਸਮੂਹ ਖੂਨਦਾਨੀਆਂ ਨੂੰ ਮੱਗ ਅਤੇ ਸਰਟੀਫਿਕੇਟ ਦੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ.ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ,ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ,ਜਰਨੈਲ ਸਿੰਘ ਕਰਤਾਰਪੁਰ,ਜਗਜੀਤ ਸਿੰਘ ਕੋਹਲੀ,ਗੁਰਜੀਤ ਸਿੰਘ ਉੱਪਲੀ,
ਕੁਲਵਿੰਦਰ ਸਿੰਘ ਸਾਬਕਾ ਸਰਪੰਚ,ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਦੀਦਾਰ ਸਿੰਘ ਬੋਸਰ,ਸੰਜੀਵ ਕੁਮਾਰ ਸਨੌਰ,ਚਾਚਾ ਜਗਰਾਜ ਸਿੰਘ ਚਹਿਲ,ਦਰਸਨ ਸਿੰਘ ਵਾਲੀਆਂ,ਬਲਜਿੰਦਰਪਾਲ ਸਿੰਘ ਭਾਟੀਆ,ਪ੍ਰਿਤਪਾਲ ਸਿੰਘ ਪਾਲੀ ਸਨੌਰ,ਲਖਮੀਰ ਸਿੰਘ ਸਲੋਟ,ਅਮਰਜੀਤ ਸਿੰਘ ਭਾਂਖਰ,ਕਰਮਵੀਰ ਸਿੰਘ ਰਾਣਾ,ਜਗਰੂਪ ਸਿੰਘ ਪੰਜੋਲਾ,ਤੇਜਿੰਦਰ ਸਿੰਘ ਮੰਡੌਰ,ਲਾਡੀ ਪ੍ਰੋਪਰਾਟੀ ਸਲਾਹਕਾਰ, ਸਤਵਿੰਦਰ ਸੈਲੀ ਭਾਂਖਰ,ਸੁੰਦਰਜੀਤ ਕੌਰ, ਨਿਰਮਲ ਕੌਰ, ਰਣਜੀਤ ਸਿੰਘ ਬੋਸਰ,ਅਤੇ ਜਾਗਦੇ ਰਹੋ ਸਿੰਘ ਹਾਜ਼ਰ ਸੀ।

Advertisement
Advertisement
Advertisement
Advertisement
Scroll to Top