Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦਾ ਆਗਾਜ਼

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦਾ ਆਗਾਜ਼

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦਾ ਆਗਾਜ਼
ਪਟਿਆਲਾ ()- ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ੍ਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ੍ਰੀ ਰਵਿੰਦਰਪਾਲ ਸ਼ਰਮਾ ਦੀ ਦੇਖ ਰੇਖ ਹੇਠ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ੋਨ ਪਟਿਆਲਾ-2 ਦੀਆਂ ਕੁੜੀਆਂ ਦੀਆਂ
ਜ਼ੋਨਲ ਖੇਡਾਂ ਦੀ ਸ਼ੁਰੂਆਤ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਹੋਈ। ਜ਼ੋਨ ਖੇਡਾਂ ਦੇ ਪਹਿਲੇ ਬਾਸਕਿਟਬਾਲ, ਟੇਬਲ ਟੈਨਿਸ, ਬੈਡਮਿੰਟਨ ਅਤੇ ਹੋਰ ਕਈ ਖੇਡਾਂ ਦੇ ਮੁਕਾਬਲੇ ਹੋਏ। ਜ਼ੋਨ ਪਟਿਆਲਾ-2 ਦੇ ਸਕੂਲਾਂ ਦੀਆਂ ਖਿਡਾਰਣਾ ਨੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਇਹਨਾਂ ਖੇਡਾਂ ਵਿੱਚ ਭਾਗ ਲਿਆ । ਖਿਡਾਰਣਾਂ ਵਿੱਚ ਇਸ ਟੂਰਨਾਮੈਂਟ ਪ੍ਰਤੀ ਬਹੁਤ ਉਤਸਾਹ ਪਾਇਆ ਗਿਆ। ਇਸ ਮੌਕੇ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਜ਼ੋਨਲ ਖੇਡਾਂ ਸਬੰਧੀ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾ ਆਖਿਆ ਕਿ ਖਿਡਾਰੀਆਂ ਲਈ ਪੀਣ ਵਾਲੇ
ਪਾਣੀ ,ਸਾਫ ਖੇਡ ਦੇ ਮੈਦਾਨ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀਮਤੀ ਪਰਦੀਪ ਕੌਰ, ਸ੍ਰੀਮਤੀ ਟੀਨੂੰ, ਸ੍ਰੀ ਅਨਿਲ ਕੁਮਾਰ, ਸ੍ਰੀਮਤੀ ਜ਼ਾਹਿਦਾ ਕੂਰੈਸ਼ੀ, ਸ੍ਰੀਮਤੀ ਸੁਮਨ ਕੁਮਾਰੀ, ਸ੍ਰੀ ਸੰਦੀਪ ਸਿੰਘ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਪ੍ਰਭਜੋਤ ਕੌਰ, ਸ੍ਰੀ ਸੁਰਿੰਦਰਪਾਲ ਸਿੰਘ, ਮੌਜੂਦ ਸਨ।

Advertisement
Advertisement
Advertisement
Advertisement
Scroll to Top