Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਘੋਸ਼ਿਤ

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਘੋਸ਼ਿਤ

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਘੋਸ਼ਿਤ
ਸੰਗਰੂਰ, 30 ਜੁਲਾਈ : ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਘੋਸ਼ਿਤ ਕੀਤੀ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ । ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।

Advertisement
Advertisement
Advertisement
Advertisement
Scroll to Top