Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ

ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ
ਪਟਿਆਲਾ : ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਦਪਿੰਦਰ ਕੌਰ ਦੀ ਅਗਵਾਈ ਹੇਠ ਈਕੋ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵੱਲੋਂ ਸਾਂਝੇ ਤੌਰ ਤੇ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਕਾਲਜ ਦੇ ਪਾਰਕ ਵਿੱਚ ਪੌਦੇ ਲਗਾਏ ਗਏ। ਪ੍ਰਿੰਸੀਪਲ ਡਾ. ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਹਰੇਕ ਨਾਗਰਿਕ ਨੂੰ ਇੱਕ-ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਕਿ ਬਦਲ ਰਹੇ ਜਲਵਾਯੂ ਦੇ ਦੁਸ਼ਪ੍ਰਭਾਵਾਂ ਤੋਂ ਇਸ ਧਰਤੀ ਅਤੇ ਮਨੁੱਖਤਾ ਨੂੰ ਬਚਾਇਆ ਜਾ ਸਕੇ। ਇਸ ਅਵਸਰ ਤੇ ਕਾਲਜ ਕੌਸਲ ਮੈਬਰ ਡਾ.ਸ਼ਵਿੰਦਰ ਸਿੰਘ ਰੇਖੀ, ਡਾ.ਮਨਪ੍ਰੀਤ ਕੌਰ, ਰੁਪਿੰਦਰ ਸਿੰਘ (ਲਾਇਬ੍ਰੇਰੀਅਨ) ਅਸਿ. ਪ੍ਰੋ. ਯਸ਼ਪ੍ਰੀਤ ਸਿੰਘ, ਅਸਿ. ਪ੍ਰੋ. ਮੰਜੂ ਬਾਲਾ, ਈਕੋ ਕਲੱਬ ਮੈਬਰ ਡਾ. ਯੋਗਿਤਾ ਸਾਰਵਾਲ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਹੋਏ।

Advertisement
Advertisement
Advertisement
Advertisement
Scroll to Top