Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:07 am

+91 90915 01313 , +91 90916 01313

punjabbanni@gmail.com
punjabbani@yahoo.com

ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ : ਰੱਖਿਆ ਮੰਤਰੀ

ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ : ਰੱਖਿਆ ਮੰਤਰੀ

ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ : ਰੱਖਿਆ ਮੰਤਰੀ
ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਰਾਸ਼ਟਰੀ ਸੁਰੱਖਿਆ ਦੇ ਸੰਵੇਦਨਸ਼ੀਲ ਮੁੱਦੇ ਅਤੇ ਅਗਨੀਪਥ ਯੋਜਨਾ `ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ। ਕੇਂਦਰੀ ਬਜਟ `ਤੇ ਰਾਹੁਲ ਗਾਂਧੀ ਦੀ ਟਿੱਪਣੀ ਤੋਂ ਤੁਰੰਤ ਬਾਅਦ ਲੋਕ ਸਭਾ `ਚ ਬੋਲਦਿਆਂ ਰੱਖਿਆ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਬਜਟ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਹਿਸ ਦਾ ਜਵਾਬ ਦੇਣ `ਤੇ ਸਪੱਸ਼ਟੀਕਰਨ ਦੇਣਗੇ।ਰਾਜਨਾਥ ਸਿੰਘ ਨੇ ਕਿਹਾ ਕਿ ਗਾਂਧੀ ਰਾਸ਼ਟਰੀ ਸੁਰੱਖਿਆ ਦੇ ਸੰਵੇਦਨਸ਼ੀਲ ਮੁੱਦੇ ਅਤੇ ਅਗਨੀਪਥ ਯੋਜਨਾ ਬਾਰੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ, ਇਹ ਸਾਡੀ ਰਾਸ਼ਟਰੀ ਸੁਰੱਖਿਆ ਦਾ ਸੰਵੇਦਨਸ਼ੀਲ ਮੁੱਦਾ ਹੈ। ਅਗਨੀਵੀਰ ਮੁੱਦੇ `ਤੇ ਦੇਸ਼ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਤੁਸੀਂ ਜਦੋਂ ਵੀ $;ਇਜਾਜ਼ਤ ਦਿਓਗੇ, ਮੈਂ ਬਿਆਨ ਦੇਣ ਲਈ ਤਿਆਰ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਰੱਖਿਆ ਮੰਤਰੀ ਨੇ ਸਦਨ ਨੂੰ ਦੱਸਿਆ ਸੀ ਕਿ ਇਕ ਅਗਨੀਵੀਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਸੀ ਪਰ ਇਹ ਸਿਰਫ ਬੀਮਾ ਭੁਗਤਾਨ ਸੀ, ਮੁਆਵਜ਼ਾ ਨਹੀਂ ਸੀ।

Advertisement
Advertisement
Advertisement
Advertisement
Scroll to Top