Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਡਾਇਲ-112 ਦੀ ਸੇਵਾ 30 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ

ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਡਾਇਲ-112 ਦੀ ਸੇਵਾ 30 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ

ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਡਾਇਲ-112 ਦੀ ਸੇਵਾ 30 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ
ਚੰਡੀਗਡ੍ਹ, : ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਡਾਇਲ-112 ਦੀ ਸੇਵਾ 30 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗਾ ਦੇ ਬਦਲੇ ਵਿਚ ਸ਼ਹਿਰ ਵਾਸੀਆਂ ਵਲੋਂ 0172-2760800, 0172-2749194, 0172-2744100 ਆਦਿ ਡਾਇਲ ਕਰਨ ਜਾਂ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਹਾਇਤਾ ਲਈ ਵਟਸਐਪ ਨੰਬਰ 8699300112 ‘ਤੇ ਸੂਚਿਤ ਕੀਤਾ ਜਾ ਸਕੇਗ। ਦੱਸਣਯੋਗ ਹੈ ਕਿ 112 ਡਾਇਲ ਕੀਤੇ ਜਾ ਰਹੇ ਨੰਬਰ ਦਾ ਸਾਫਟਵੇਅਰ ਪੁਰਾਣਾ ਹੈ ਦੇ ਚਲਦਿਆਂ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ-112 ਵਿੱਚ ਨਵੀਂ ਪੀੜ੍ਹੀ ਦੇ ਸਾਫਟਵੇਅਰ ਨੂੰ ਅਪਡੇਟ ਕੀਤਾ ਜਾਵੇਗਾ ਅਤੇ ਇਸ ਵਿੱਚ ਤਕਰੀਬਨ ਦੋ ਘੰਟੇ ਦਾ ਸਮਾਂ ਲੱਗੇਗਾ, ਜਿਸ ਕਾਰਨ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਇਹ ਸੇਵਾ ਬੰਦ ਰੱਖੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top