Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:05 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ : ਗਿਆਨੀ ਹਰਪ੍ਰੀਤ ਸਿੰਘ

ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ : ਗਿਆਨੀ ਹਰਪ੍ਰੀਤ ਸਿੰਘ

ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ : ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਐਸ. ਐਚ. ਓ. ਖਿਲਾਫ ਯੂ. ਪੀ. ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਸਬੰਧੀ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੁਲਸ ਅਧਿਕਾਰੀਆਂ ਉਤੇ ਨਸਲੀ ਟਿੱਪਣੀ ਕਰਨ ਦਾ ਦੋਸ਼ ਲੱਗਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਵੀ ਆਇਆ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top