Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:05 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰਸਟਾਰ ਸ਼ਾਹਰੁਖ ਖਾਨ ਮੋਤੀਆਬਿੰਦ ਦਾ ਇਲਾਜ ਕਰਵਾ ਰਹੇ ਹਨ

ਸੁਪਰਸਟਾਰ ਸ਼ਾਹਰੁਖ ਖਾਨ ਮੋਤੀਆਬਿੰਦ ਦਾ ਇਲਾਜ ਕਰਵਾ ਰਹੇ ਹਨ

ਸੁਪਰਸਟਾਰ ਸ਼ਾਹਰੁਖ ਖਾਨ ਮੋਤੀਆਬਿੰਦ ਦਾ ਇਲਾਜ ਕਰਵਾ ਰਹੇ ਹਨ
ਮੁੰਬਈ, 30 ਜੁਲਾਈ – ਸੁਪਰਸਟਾਰ ਸ਼ਾਹਰੁਖ ਖਾਨ ਨੂੰ ਲੈ ਕੇ ਹਾਲ ਹੀ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਕਿੰਗ ਖਾਨ ਮੋਤੀਆਬਿੰਦ ਤੋਂ ਪੀੜਤ ਹਨ। ਉਨ੍ਹਾਂ ਦੀ 29 ਜੁਲਾਈ ਨੂੰ ਅੱਖਾਂ ਦਾ ਅਪਰੇਸ਼ਨ ਹੋਇਆ ਸੀ ਪਰ ਇਹ ਸਰਜਰੀ ਸਹੀ ਢੰਗ ਨਾਲ ਨਹੀਂ ਹੋ ਸਕੀ, ਜਿਸ ਕਾਰਨ ਉਹ ਹੁਣ ਅਮਰੀਕਾ ਜਾ ਰਹੇ ਹਨ। ਅਭਿਨੇਤਾ ਬਾਰੇ ਅਜਿਹੀ ਖਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਖਾਨ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਦੇ ਇਕ ਹਸਪਤਾਲ ‘ਚ ਅੱਖਾਂ ਦਾ ਇਲਾਜ ਕਰਵਾ ਰਹੇ ਸਨ, ਜਿੱਥੇ ਉਨ੍ਹਾਂ ਨੂੰ ਮੋਤੀਆਬਿੰਦ ਦਾ ਪਤਾ ਲੱਗਾ ਸੀ। ਸ਼ਾਹਰੁਖ ਦੀਆਂ ਦੋਹਾਂ ਅੱਖਾਂ ‘ਚ ਸਮੱਸਿਆ ਆ ਰਹੀ ਸੀ। 29 ਜੁਲਾਈ ਨੂੰ ਅਭਿਨੇਤਾ ਦੀ ਅੱਖ ਦਾ ਆਪਰੇਸ਼ਨ ਹੋਇਆ ਸੀ ਪਰ ਉਹ ਠੀਕ ਨਹੀਂ ਹੋਇਆ, ਜਿਸ ਕਾਰਨ ਉਹ 30 ਜੁਲਾਈ ਨੂੰ ਅੱਖਾਂ ਦੇ ਇਲਾਜ ਲਈ ਅਮਰੀਕਾ ਜਾ ਰਹੇ ਹਨ।

Advertisement
Advertisement
Advertisement
Advertisement
Scroll to Top