Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਭਵਨ ਰਾਜਪਾਲ-ਮਨੋਨੀਤ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ

ਪੰਜਾਬ ਰਾਜ ਭਵਨ ਰਾਜਪਾਲ-ਮਨੋਨੀਤ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ

ਪੰਜਾਬ ਰਾਜ ਭਵਨ
ਰਾਜਪਾਲ-ਮਨੋਨੀਤ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਰਾਜ ਭਵਨ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ
ਚੰਡੀਗੜ,30 ਜੁਲਾਈ: ਪੰਜਾਬ ਰਾਜ ਭਵਨ ਵਿਖੇ ਪਹੁੰਚਣ ‘ਤੇ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ । ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਮਨੋਨੀਤ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਦਾ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ । ਚੰਡੀਗੜ੍ਹ ਪਹੁੰਚਣ ‘ਤੇ ਸ੍ਰੀ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ, ਸ੍ਰੀ ਕੇ. ਸਿਵਾ ਪ੍ਰਸਾਦ, ਰਾਜਪਾਲ ਦੇ ਵਧੀਕ ਮੁੱਖ ਸਕੱਤਰ, ਸ੍ਰੀ ਰਾਜੀਵ ਵਰਮਾ, ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਦੇ ਸਲਾਹਕਾਰ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਸਮੇਤ ਹੋਰ ਸੀਨੀਅਰ ਪਤਵੰਤਿਆਂ ਨੇ ਵੀ ਮਨੋਨੀਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਦਾ ਸਵਾਗਤ ਕੀਤਾ ।

Advertisement
Advertisement
Advertisement
Advertisement
Scroll to Top